Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Pak-Indo Tension

Pak-Indo Tension

ਕੰਡਿਆਲੀ ਤਾਰ ਪਾਰ ਜਮੀਨ ਵਾਲੇ ਕਿਸਾਨਾਂ ਨੂੰ ਫਸਲ ਕੱਟਣ ਲਈ ਇਜਾਜਤ ਨਹੀ ਲੇਕਿਨ ਬੇਖੌਫ ਤੇ ਨਿਰਵਿਘਨ ਚਲ ਰਿਹੈ ਕਰੋੜਾਂ ਰੁਪਏ ਦਾ ਰੋਜ਼ਾਨਾ ਸੜਕੀ ਵਪਾਰ ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ ਦੀ ਖਾਸ ਰਿਪੋਰਟ): ਭਾਰਤ ਪਾਕਿਸਤਾਨ ਦਰਮਿਆਨ ਪ੍ਰਚਾਰੀ ਜਾ ਰਹੀ ਕਿਸੇ ਸੰਭਾਵੀ ਜੰਗ ਦੇ ਅਹਿਿਤਆਤ ਵਜੋਂ ਸਰੱਹਦ ਦੇ ਨਾਲ ਲਗਦੀ 10 ਕਿਲੋਮੀਟਰ ਦੀ ਪੱਟੀ ਦੇ ਵਸਨੀਕਾਂ ਨੂੰ ਇਲਾਕਾ […]

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ-ਪਾਕਿ ਵਿਚ ਜੰਗ ਲੱਗਣ ਦੇ ਆਸਾਰਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਯੂ.ਐਨ. ਦੀ ਸਕਿਊਰਟੀ ਕੌਂਸਲ, ਅਮਨੈਸਟੀ ਇੰਟਰਨੈਸ਼ਨਲ, ਏਸੀਆ ਵਾਚ ਹਿਊਮਨ ਰਾਈਟਸ ਅਤੇ ਅਮਰੀਕਾ ਵਰਗੇ ਵੱਡੇ ਮੁਲਕਾਂ ਨੂੰ ਜੰਗ ਨੂੰ ਰੋਕਣ ਲਈ ਅਪੀਲ ਕੀਤੀ ਹੈ। ਸ. ਮਾਨ ਨੇ ਕਿਹਾ ਕਿ ਜੇਕਰ ਅੱਜ ਭਾਰਤ-ਪਾਕਿ ਨਾਲ ਜੰਗ ਖਤਰਨਾਕ ਅਮਲ ਕਰ ਰਿਹਾ ਹੈ, ਇਹ ਅਮਰੀਕਾ ਵੱਲੋਂ ਭਾਰਤ ਨਾਲ ਕੀਤੇ ਗਏ ਫ਼ੌਜੀ ਸਮਝੋਤੇ ਦੀ ਸ਼ਹਿ ਦੀ ਬਦੌਲਤ ਹੈ। ਅਮਰੀਕਾ ਦੇ ਸਹਿਯੋਗ ਮਿਲਣ 'ਤੇ ਹੁਣ ਭਾਰਤ ਗੁਆਂਢੀ ਮੁਲਕ ਪਾਕਿਸਤਾਨ ਨੂੰ ਲਲਕਾਰੇ ਮਾਰਨ ਦੀ ਬੱਜਰ ਗੁਸਤਾਖੀ ਕਰ ਰਿਹਾ ਹੈ। ਕਿਉਂਕਿ ਸਾਡਾ ਨਿਸ਼ਾਨਾ ਗੁਰੂ ਨਾਨਕ ਸਾਹਿਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਾ ਅਸੀਂ ਹਿੰਦੂ ਹਾਂ ਅਤੇ ਨਾ ਹੀ ਅਸੀਂ ਮੁਸਲਿਮ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।