ਪਾਕਿਸਤਾਨ ਨੇ ਕੀਤਾ ਨਵੀਂ ਰਾਕਟ ਫੋਜ਼ ਕਮਾਂਡ ਦਾ ਐਲਾਨ: ਭਾਰਤ ਨੇ ਕਿਹਾ ਅਸੀਂ ਵੀ ਸੁਦਰਸ਼ਨ ਚੱਕਰ ਬਣਾ ਰਹੇ ਹਾਂ

Talk with Parmjeet Singh Gazi

13 ਅਗਸਤ 2025 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਆਰਮੀ ਰਾਕੇਟ ਫੋਰਸ ਕਮਾਂਡ (ARFC) ਬਣਾਉਣ ਦਾ ਐਲਾਨ ਕੀਤਾ ਹੈ—ਜਿਸਨੂੰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਰਾਕੇਟ ਫੋਰਸ (PLARF) ਤੋਂ ਪ੍ਰੇਰਿਤ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਸ ਐਲਾਨ ਨਾਲ ਦੱਖਣੀ ਏਸ਼ੀਆ ਦੇ ਫੌਜੀ ਸੰਤੁਲਨ ਅਤੇ ਭਾਰਤ ਦੀ ਸੁਰੱਖਿਆ ਤਿਆਰੀਆਂ ਬਾਰੇ ਚਰਚਾਵਾਂ ਛਿੜ ਗਈਆਂ ਹਨ।

ਪਾਕਿਸਤਾਨ ਦੇ ਫੌਜ ਮੁਖੀ ਵੱਲੋਂ ਅਮਰੀਕਾ ਦੀ ਧਰਤੀ ਤੋਂ ਇੰਡੀਆ ਨੂੰ ਕਥਿਤ “ਪ੍ਰਮਾਣੂ ਧਮਕੀ” ਦੇਣ ਵਾਲੇ ਬਿਆਨ ਦੀ ਪੜਚੋਲ

Interview with Parmjeet Singh Gazi About the rapidly evolving dynamics between India and Pakistan

ਇਸ ਖਾਸ ਪੇਸ਼ਕਸ਼ ਰਾਹੀਂ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇੰਡਿਆ ਅਤੇ ਪਾਕਿਸਤਾਨ ਵਿਚਕਾਰ ਤੇਜ਼ੀ ਨਾਲ ਬਦਲ ਰਹੇ ਹਾਲਾਤਾਂ ‘ਤੇ ਵਿਚਾਰ–ਵਟਾਂਦਰਾ ਕੀਤੀ ਹੈ।

ਭਾਰਤ-ਪਾਕਿਸਤਾਨ ਦੀ ਜੰਗ ਦੇ ਪੰਜਾਬ, ਸਿੱਖਾਂ ਤੇ ਦੱਖਣੀ ਏਸ਼ੀਆ ਲਈ ਕੀ ਮਾਅਨੇ ਹਨ? ਸਿੱਖਾਂ ਨੂੰ ਹੁਣ ਕੀ ਕਰਨਾ ਚਾਹੀਦੈ?

Analyzing What the India-Pakistan Clash Means for Punjab, Sikhs & South Asia

ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ।

ਭਾਰਤ-ਪਾਕਿਸਤਾਨ ਦੀ ਜੰਗ ਦੇ ਪੰਜਾਬ, ਸਿੱਖਾਂ ਤੇ ਦੱਖਣੀ ਏਸ਼ੀਆ ਲਈ ਕੀ ਮਾਅਨੇ ਹਨ? ਸਿੱਖਾਂ ਨੂੰ ਹੁਣ ਕੀ ਕਰਨਾ ਚਾਹੀਦੈ?

Analyzing What the India-Pakistan Clash Means for Punjab, Sikhs & South Asia

ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ।

ਪਾਕਿਸਤਾਨ ਫ਼ੌਜ ਦੇ ਪਹਿਲੇ ਸਿੱਖ ਅਧਿਕਾਰੀ ਮੇਜਰ ਹਰਚਰਨ ਸਿੰਘ ਦਾ ਅਨੰਦ ਕਾਰਜ ਹੋਇਆ

ਪਾਕਿਸਤਾਨ ਫ਼ੌਜ ਦੇ ਪਹਿਲੇ ਸਿੱਖ ਅਧਿਕਾਰੀ ਦੇ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਪੁੱਜੇ ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਮੁਸਲਿਮ ਬਹੁਤਾਤ ਵਾਲੇ ਦੇਸ਼ ਵਿਚ ਧਾਰਮਿਕ ਘੱਟ ਗਿਣਤੀ ਵਾਲੇ ਲੋਕਾਂ ਦੇ ਹੱਕਾਂ ਦਾ ਪੂਰਾ ਸਨਮਾਨ ਕਰਦੀ ਹੈ। ਮੇਜਰ ਹਰਚਰਨ ਸਿੰਘ ਦਾ ਅਨੰਦ ਕਾਰਜ ਬੀਤੇ ਐਤਵਾਰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਇਆ ਸੀ।

ਜਾਧਵ ਦੀ ਫਾਂਸੀ ਰੁਕਵਾਉਣ ਲਈ ਅਸੀਂ ਪਾਕਿਸਤਾਨ ਫੌਜ ਮੁਖੀ ਜਰਨਲ ਬਾਜਵਾ ਨਾਲ ਮੁਲਾਕਾਤ ਕਰਾਂਗੇ: ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਹਿੰਦੁਸਤਾਨੀ ਜਾਸੂਸ ਕੁਲਭੂਸ਼ਣ ਜਾਧਵ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਉਹ ਪਾਕਿਸਤਾਨ ਫੌਜ ਦੇ ਮੁੱਖ ਜਨਰਲ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ।

ਪਾਕਿਸਤਾਨ ਫੌਜ ਨੇ ਅਫ਼ਗਾਨ ਸਰਹੱਦ ‘ਤੇ ਭੇਜਿਆ ਭਾਰੀ ਤੋਪਖਾਨਾ

ਪਾਕਿਸਤਾਨ ਨੇ ਅਫ਼ਗਾਨਿਸਤਾਨ ਦੀ ਸਰਹੱਦ ਵੱਲ ਭਾਰੀ ਤੋਪਖਾਨਾ ਭੇਜਿਆ ਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਕਿਹਾ ਕਿ ਸਰਹੱਦ ‘ਤੇ ਸੁਰੱਖਿਆ ਪ੍ਰਬੰਧ ਇੰਤਹਾਪਸੰਦੀ ਖਿਲਾਫ਼ ਜੰਗ ਲਈ ਮਜ਼ਬੂਤ ਕੀਤੇ ਗਏ ਹਨ। ਪਾਕਿਸਤਾਨੀ ਅੰਗ੍ਰੇਜ਼ੀ ਅਖ਼ਬਾਰ ‘ਐਕਸਪ੍ਰੈਸ ਟ੍ਰਿਬਿਊਨ’ ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿਚ ਲਗਾਤਾਰ ‘ਦਹਿਸ਼ਤਗਰਦੀ’ ਹਮਲਿਆਂ ਪਿੱਛੋਂ ਪਾਕਿਸਤਾਨੀ ਫ਼ੌਜ ਨੇ ਚਮਨ ਤੇ ਤੋਰਖਾਮ ਜ਼ਿਲ੍ਹਿਆਂ ਵਿਚ ਪਾਕਿਸਤਾਨ-ਅਫ਼ਗਾਨ ਸਰਹੱਦ ‘ਤੇ ਭਾਰੀ ਤੋਪਖਾਨਾ ਭੇਜਿਆ ਹੈ।

“ਝੂਲੇ ਲਾਲ” ਦੀ ਦਰਗਾਹ ‘ਤੇ ਹਮਲੇ ਦੇ ਜਵਾਬ ‘ਚ ਪਾਕਿਸਤਾਨੀ ਫੌਜ ਦੀ ਕਾਰਵਾਈ ‘ਚ 100 ਇੰਤਹਾਪਸੰਦ ਮਰੇ

ਸਿੰਧ ਸੂਬੇ ਦੇ ਕਸਬੇ ਸਹਿਵਨ ਵਿੱਚ ਸੂਫੀ ਦਰਗਾਹ ਉਤੇ ਆਤਮਘਾਤੀ ਹਮਲੇ ਮਗਰੋਂ ਪਾਕਿਸਤਾਨ ਫੌਜ ਵੱਲੋਂ ਕੀਤੀ ਕਾਰਵਾਈ ਦੌਰਾਨ 100 ਤੋਂ ਵੱਧ ‘ਇੰਤਹਾਪਸੰਦ’ ਮਾਰੇ ਗਏ।

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਰਾਹੀਲ ਸ਼ਰੀਫ ਨੂੰ ਇਸਲਾਮਕ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ

ਪਾਕਿਸਤਾਨ ਦੇ ਸਥਾਨਕ ਮੀਡੀਆ ਮੁਤਾਬਕ ਪਾਕਿਸਤਾਨੀ ਫੌਜ ਦੇ ਸਾਬਕਾ ਮੁਖੀ ਜਨਰਲ ਰਾਹੀਲ ਸ਼ਰੀਫ ਨੂੰ ਇੰਤਹਾਪਸੰਦੀ ਦੇ ਖਿਲਾਫ 39 ਮੁਸਲਮਾਨ ਦੇਸ਼ਾਂ ਦੀ ਸਾਂਝੀ ਫੌਜ ਦਾ ਮੁਖੀ ਬਣਾਇਆ ਗਿਆ ਹੈ।