ਸਿੰਧ ਜਲ ਸੰਧੀ : ਮੁੜ ਚਰਚਾ ਵਿਚ ਕਿਉਂ ਅਤੇ ਅਗਾਂਹ ਕੀ ਹੋਵੇਗਾ?

ਸਿੰਧ ਜਲ ਸੰਧੀ (ਇੰਡਸ ਵਾਟਰ ਟਰੀਟੀ) 1960 ਇੰਡੀਆ ਅਤੇ ਪਾਕਿਸਤਾਨ ਦਰਮਿਆਨ 9 ਸਾਲ ਵਰਲਡ ਬੈਂਕ ਦੀ ਸਾਲਸੀ ਵਿਚ ਚੱਲੀ ਗੱਲਬਾਤ ਤੋਂ ਬਾਅਦ ਹੋਂਦ ਵਿਚ ਆਈ ਸੀ। ਸਿੰਧ ਬੇਸਨ ਦੇ ਦਰਿਆਵਾਂ ਦੇ ਪਾਣੀ ਦੀ ਵੰਡ/ਵਰਤੋਂ ਬਾਰੇ ਇਹ ਸੰਧੀ ਉੱਤੇ ਇੰਡੀਆ ਦੇ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਪਾਕਿਸਤਾਨ ਦੇ ਸਦਰ (ਪ੍ਰੈਜ਼ੀਡੈਂਟ) ਅਯੂਬ ਖਾਨ ਅਤੇ ਵਰਲਡ ਬੈਂਕ ਵੱਲੋਂ ਡਲਬਯੂ. ਏ. ਬੀ. ਇਲਫ ਨੇ 19 ਸਤੰਬਰ 1960 ਨੂੰ ਦਸਤਖਤ ਕੀਤੇ ਸਨ।
ਸਿੰਧ ਜਲ ਸੰਧੀ : ਮੁੜ ਚਰਚਾ ਵਿਚ ਕਿਉਂ ਅਤੇ ਅਗਾਂਹ ਕੀ ਹੋਵੇਗਾ?

ਸਿੰਧ ਜਲ ਸੰਧੀ (ਇੰਡਸ ਵਾਟਰ ਟਰੀਟੀ) 1960 ਇੰਡੀਆ ਅਤੇ ਪਾਕਿਸਤਾਨ ਦਰਮਿਆਨ 9 ਸਾਲ ਵਰਲਡ ਬੈਂਕ ਦੀ ਸਾਲਸੀ ਵਿਚ ਚੱਲੀ ਗੱਲਬਾਤ ਤੋਂ ਬਾਅਦ ਹੋਂਦ ਵਿਚ ਆਈ ਸੀ। ਸਿੰਧ ਬੇਸਨ ਦੇ ਦਰਿਆਵਾਂ ਦੇ ਪਾਣੀ ਦੀ ਵੰਡ/ਵਰਤੋਂ ਬਾਰੇ ਇਹ ਸੰਧੀ ਉੱਤੇ ਇੰਡੀਆ ਦੇ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਪਾਕਿਸਤਾਨ ਦੇ ਸਦਰ (ਪ੍ਰੈਜ਼ੀਡੈਂਟ) ਅਯੂਬ ਖਾਨ ਅਤੇ ਵਰਲਡ ਬੈਂਕ ਵੱਲੋਂ ਡਲਬਯੂ. ਏ. ਬੀ. ਇਲਫ ਨੇ 19 ਸਤੰਬਰ 1960 ਨੂੰ ਦਸਤਖਤ ਕੀਤੇ ਸਨ।
ਅਮਰੀਕਾ ਵੱਲੋਂ ਪਾਕਿਸਤਾਨ ਨੂੰ ਐਫ-16 ਲਡ਼ਾਕੂ ਜਹਾਜ ਦੇਣ ਦੇ ਫੈਸਲੇ ਉਤੇ ਇੰਡੀਆ ਨੂੰ ਇਤਰਾਜ

ਅਮਰੀਕਾ ਦੇ ਜੋਅ ਬਾਈਟਨ ਪ੍ਰਸ਼ਾਸਨ ਨੇ ਪਿਛਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਾਕਿਸਤਾਨ ਦੀ ਜੰਗੀ ਸਾਜੋ-ਸਾਮਾਨ ਨਾਲ ਇਮਦਾਦ ਨਾ ਕਰਨ ਦੇ ਫੈਸਲੇ ਨੂੰ ਉਲਟਦਿਆਂ ਪਾਕਿਸਤਾਨ ਦੇ ਪੁਰਾਣੇ ਹੋ ਚੁੱਕੇ ਐਫ-16 ਲੜਾਕੂ ਜਹਾਜਾਂ ਨੂੰ ਬਦਲਣ ਵਾਸਤੇ 4500 ਲੱਖ ਡਾਲਰ ਦੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ।
ਪੰਜਸ਼ੀਰ ਘਾਟੀ ਉੱਤੇ ਤਾਲਿਬਾਨ ਦੇ ਕਬਜ਼ੇ ਪਿੱਛੇ ਕੀ ਕਾਰਨ ਰਹੇ?

ਅਫਗਾਨਿਸਤਾਨ ਦੇ ਉੱਤਰੀ ਹਿੱਸਿਆਂ ਵਿੱਚ ਤਾਜ਼ਿਕ ਕਬਾਈਲਾਈ ਅਗਵਾਈ ਵਾਲੇ ‘ਉੱਤਰੀ ਗਠਜੋੜ’ ਦਾ ਹੀ ਦਬਦਬਾ ਰਿਹਾ ਹੈ। ਰੂਸ ਦੀ ਘੁਸਪੈਠ ਵੇਲੇ ਵੀ ਇੱਥੇ ਉੱਤਰੀ ਗਠਜੋੜ ਦਾ ਹੀ ਕਬਜ਼ਾ ਕਾਇਮ ਰਿਹਾ ਸੀ ਅਤੇ ਇਹ ਖੇਤਰ ਲਾਲ ਫੌਜ ਦਾ ਕਬਰਿਸਤਾਨ ਸਾਬਿਤ ਹੋਇਆ ਸੀ। ਤਾਲਿਬਾਨ ਦੇ ਪਿਛਲੇ ਦੌਰ ਵੇਲੇ ਵੀ ਤਾਲਿਬਾਨ ਇਸ ਖੇਤਰ ਦਾ ਕਬਜ਼ਾ ਉੱਤਰੀ ਗਠਜੋੜ ਕੋਲੋਂ ਨਹੀਂ ਸਨ ਖੋਹ ਸਕੇ। ਪਰ, ਇਸ ਵਾਰ ਹਾਲਾਤ ਬਦਲ ਗਏ। ਲੰਘੇ ਮਹੀਨੇ ਅਫਗਾਨਿਸਤਾਨ ਉੱਤੇ ਕਾਬਜ਼ ਹੋਏ ਤਾਲਿਬਾਨ ਵੱਲੋਂ ਪੰਜਸ਼ੀਰ ਘਾਟੀ ਵਿਚੋਂ ਉੱਤਰੀ ਗਠਜੋੜ ਨੂੰ ਖਦੇੜ ਕੇ ਕਾਬਜ਼ ਹੋ ਜਾਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸਵਾਲ ਇਹ ਹੈ ਕਿ ਇਸ ਵਾਰ ਅਜਿਹਾ ਕੀ ਵਾਪਰਿਆ ਕਿ ਉੱਤਰੀ ਖੇਤਰ ਵਿੱਚ ਮਜਬੂਤ ਰਿਹਾ ਇਹ ਗਠਜੋੜ ਤਾਲਿਬਾਨ ਕੋਲੋਂ ਪਛਾੜ ਖਾ ਗਿਆ ?
ਅਮਰੀਕਾ, ਉਜ਼ਬੇਕਿਸਤਾਨ, ਅਫਗਾਨਿਸਤਾਨ, ਅਤੇ ਪਾਕਿਸਤਾਨ ‘ਚਹੁੰਧਿਰੀ ਕੂਟਨੀਤਕ ਮੰਚ’ ਬਣਾਉਣ ਲਈ ਸਹਿਮਤ ਹੈ

ਅਮਰੀਕਾ, ਉਜਬੇਕਿਸਤਾਨ, ਅਫਗਾਨਿਸਤਾਨ ਅਤੇ ਪਾਕਿਸਤਾਨ ਨੇ ਚਹੁੰਧਿਰੀ ਮੰਚ ਬਣਾਉਣ ਦਾ ਐਲਾਨ ਕੀਤਾ ਹੈ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ
ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ, ਪਰ ਭਾਰਤ ਵੱਲੋਂ ਹਾਲੀ ਹੁੰਗਾਰਾ ਨਹੀਂ

ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ ਕਾਰੋਬਾਰ, ਜਨਤਕ ਥਾਵਾਂ ਤੇ ਆਵਾਜਾਈ ਖੁੱਲ੍ਹ ਰਹੀ ਹੈ।
ਯੂ.ਨੇ. ਮੁਖੀ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਵਿਖੇ ਨਤਮਸਤਕ ਹੋਏ

ਯੂਨਾਈਟਿਡ ਨੇਸ਼ਨਜ਼ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਅੱਜ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।
ਤੁਰਕੀ ਦੇ ਰਾਸ਼ਟਰਪਤੀ ਨੇ ਪਾਕਿਸਤਾਨ ਦੀ ਪਾਰਲੀਮੈਂਟ ਵਿੱਚ ਖੜ੍ਹ ਕੇ ਕਸ਼ਮੀਰ ਮਸਲੇ ਉੱਤੇ ਹਮਾਇਤ ਦਿੱਤੀ

ਲੰਘੇ ਸ਼ੁੱਕਰਵਾਰ (14 ਫਰਵਰੀ ਨੂੰ) ਤੁਰਕੀ ਦੇ ਰਾਸ਼ਟਰਪਤੀ ਵੱਲੋਂ ਪਾਕਿਸਤਾਨ ਦੀ ਪਾਰਲੀਮੈਂਟ ਵਿੱਚ ਕਸ਼ਮੀਰ ਮਸਲੇ ਦਾ ਜਿਕਰ ਕੀਤਾ ਗਿਆ ਅਤੇ ਇਸ ਮਾਮਲੇ ਉੱਤੇ ਪਾਕਿਸਤਾਨ ਦੇ ਪੱਖ ਦੀ ਪੂਰੀ ਹਮਾਇਤ ਕੀਤੀ ਗਈ।
ਅਜੈ ਬਿਸਾਰੀਆ ਭਾਰਤੀ ਰਾਜਦੂਤ ਨਿਯੁਕਤ • ਕੋਰੋਨਾਵਾਇਰਸ ਦੀ ਮਾਰ (ਖਬਰਾਂ ਭਾਰਤੀ ਉਪਮਹਾਂਦੀਪ ਦੀਆਂ)

ਭਾਰਤ ਨੇ ਕੈਨੇਡਾ ਵਿੱਚ ਅਜੈ ਬਿਸਾਰੀਆ ਨੂੰ ਭਾਰਤੀ ਰਾਜਦੂਤ ਨਿਯੁਕਤ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਅਜੈ ਬਿਸਾਰੀਆ ਪਾਕਿਸਤਾਨ ਵਿੱਚ ਭਾਰਤੀ ਰਾਜਦੂਤ ਸੀ
