ਭਾਰਤ-ਪਾਕਿਸਤਾਨ ਜੰਗ ਸਬੰਧੀ ਸਿੱਖ ਪੱਖ: ਪੰਚ ਪ੍ਰਧਾਨੀ ਯੂਕੇ

panch pardhani uk statement on india pakistan war

ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ, ਪਰ ਸਾਨੂੰ ਇਸ ਮਸਲੇ ਬਾਰੇ ਆਪਣੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵਿਚਾਰਨਾ ਚਾਹੀਦਾ ਹੈ।

ਪੰਜਾਬੀ ਭਾਖਾ ਦੇ ਸਰੋਤ ਬਾਰੇ ਖੋਜ ਕੀਤੀ ਜਾਵੇ: ਪੰਚ ਪ੍ਰਧਾਨੀ ਯੂ.ਕੇ.

Panch pardhani uk

ਪੰਚ ਪ੍ਰਧਾਨੀ ਯੂ. ਕੇ ਦਾ ਹਮੇਸ਼ਾ ਇਹ ਵਿਚਾਰ ਰਿਹਾ ਹੈ ਕਿ ਸੰਸਕ੍ਰਿਤ ਭਾਸ਼ਾ ਰਾਹੀਂ ਸਿਰਜਿਆ ਗਿਆ ਵੈਦਿਕ ਗਿਆਨ ਪ੍ਰਬੰਧ ਪ੍ਰਾਚੀਨ ਕਾਲ ਤੋਂ ਹੀ ਪੰਜਾਬ ਦੇ ਹਿੰਦੂ ਸਮਾਜਿਕ ਅਤੇ ਧਾਰਮਿਕ ਬਸਤੀਵਾਦ ਦਾ ਸਰੋਤ ਰਿਹਾ ਹੈ

ਪੰਥ ਦੇ ਹੋਣਹਾਰ ਸੇਵਾਦਾਰ ਦਾ ਵਿਛੋੜਾ ਦੁਖਦਾਈ; ਭਾਈ ਮਨਦੀਪ ਸਿੰਘ ਨੂੰ ਵੱਖ ਵੱਖ ਸੰਸਥਾਵਾਂ ਵੱਲੋਂ ਸ਼ਰਧਾਂਜਲੀ

ਖਾਲਸਾ ਪੰਥ ਅਤੇ ਸਿੱਖ ਸਮਾਜ ਦੇ ਇੱਕ ਬਹੁਤ ਹੀ ਹੋਣਹਾਰ ਅਤੇ ਸਿਦਕੀ ਸਿੰਘ, ਭਾਈ ਮਨਦੀਪ ਸਿੰਘ ਜੀ ਲੈਸਟਰ ਪਿਛਲੇ ਦਿਨੀ ਵਾਹਿਗੁਰੂ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਭੋਗ ਕੇ, ਉਸਦੇ ਚਰਨਾ ਵਿੱਚ ਲੀਨ ਹੋ ਗਏ ਹਨ।

ਪੰਚ ਪ੍ਰਧਾਨੀ ਯੂਕੇ ਅਤੇ ਸਿੱਖ ਐਜੂਕੇਸ਼ਨ ਕੌਂਸਲ ਨੇ ਜੱਗੀ ਜੌਹਲ ਦੇ ਵਕੀਲ ਦਾ ਸਨਮਾਨ ਕੀਤਾ

ਸਿੱਖ ਵਿਚਾਰਧਾਰਾ ਦੀ ਨੁਮਾਇਦਗੀ ਕਰ ਰਹੀ ਜਥੇਬੰਦੀ ਪੰਚ ਪਰਧਾਨੀ ਯੂ.ਕੇ ਵਲੋਂ ਭਾਈ ਅਮਰਜੀਤ ਸਿੰਘ ਸਮੇਤ ਹੋਰ ਅਨੇਕਾਂ ਕਾਰਕੁੰਨਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਅੰਤਰਰਾਸ਼ਟਰੀ ਬਦਲਦੇ ਰਾਜਨੀਤਿਕ ਹਾਲਾਤਾਂ ਦਾ ਮੁਲਾਂਕਣ ਕੀਤਾ ਗਿਆ ਤੇ ਭਾਈ ਜਸਪਾਲ ਸਿੰਘ ਮੰਝਪੁਰ ਜੀ ਦੀਆਂ ਕੌਮ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਅਤੇ ਸਨਮਾਨ ਕੀਤਾ ਗਿਆ।

ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਵਲੋਂ ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਦਾ ਸਨਮਾਨ

ਇੰਗਲੈਂਡ ਦੇ ਸਿੱਖਾਂ ਦੀਆਂ ਜਥੇਬੰਦੀਆਂ “ਪੰਚ ਪਰਧਾਨੀ ਯੂ.ਕੇ.” ਅਤੇ “ਸਿੱਖ ਐਜੂਕੇਸ਼ਨ ਕੌਂਸਲ” ਵਲੋਂ ਬੰਦੀ ਸਿੰਘਾਂ ਦੀ ਸੂਚੀ ਬਣਾਉਣ ਤੇ ਉਹਨਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਪੰਥਕ ਵਕੀਲ ਭਾਈ ਜਸਪਾਲ ਸਿੰਘ ਜੀ ਮੰਝਪੁਰ ਨੂੰ ਸਨਮਾਨਿਤ ਕੀਤਾ ਗਿਆ ਹੈ।

ਵਿਵਾਦ ਸਿਰਫ ਤਿਆਗ ਭਾਵ ਨਾਲ ਹੀ ਖਤਮ ਹੋ ਸਕਦੇ ਹਨ: ਪੰਚ ਪਰਧਾਨੀ ਯੂ. ਕੇ.

ਗਾਹੇ ਬਗਾਹੇ ਜਦੋਂ ਸਿੱਖ ਕੌਮ ਵਿੱਚ ਕਈ ਵਿਵਾਦ ਖੜ੍ਹੇ ਹੋ ਜਾਂਦੇ ਹਨ ਜਾਂ ਕੁਝ ਵਿਵਾਦ ਹਿੰਸਕ ਘਟਨਾਵਾਂ ਵਿੱਚ ਤਬਦੀਲ ਹੋ ਜਾਂਦੇ ਹਨ ਤਾਂ ਆਮ ਸਿੱਖ ਦਾ ਹਿਰਦਾ ਪੀੜ ਨਾਲ ਦੁਖਣ ਲਗ ਜਾਂਦਾ ਹੈ। ਇਸ ਵੇਲੇ ਜਦੋਂ ਸਿੱਖ ਕੌਮ ਆਪਣੀ ਇੱਕ ਪੀੜ੍ਹੀ ਦਾ ਵੱਡਾ ਹਿੱਸਾ ਸ਼ਹੀਦ ਕਰਵਾਕੇ, ਆਪਣੇ ਚੰਗੇ ਭਵਿੱਖ ਲਈ ਯਤਨਸ਼ੀਲ ਹੈ ਉਸ ਵੇਲੇ ਕੌਮ […]

ਲੈਸਟਰ ਵਿਖੇ ਹੋਲਾ ਮਹੱਲਾ ਮਨਾਇਆ ਗਿਆ

ਲੈਸਟਰ: ਸਿੱਖਾਂ ਦਾ ਮਹਾਨ ਸ਼ਾਨਾਮੱਤਾ ਦਿਹਾੜਾ ਹੋਲਾ ਮਹੱਲਾ ਸਿੱਖ ਐਜੂਕੇਸ਼ਨ ਕੌਂਸਲ ਵਲੋਂ 4 ਮਾਰਚ ਦਿਨ ਐਤਵਾਰ ਨੂੰ ਲੈਸਟਰ ਵਿਖੇ ਪੰਚ ਪ੍ਰਧਾਨੀ ਯੂ ਕੇ ਦੀ ਮੇਜ਼ਬਾਨੀ ਅੰਦਰ ਮਨਾਇਆ ਗਿਆ । ਇਸ ਮਹਾਨ ਦਿਹਾੜੇ ਉਪਰ ਨਵੰਬਰ 1984 ਵੇਲੇ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਬਿਆਨ ਕਰਦੀ ਅਤੇ ਮੌਜੂਦਾ ਸਮੇਂ ਤੱਕ ਇਸ ਦੇ ਪਏ ਡੂੰਘੇ ਪ੍ਰਭਾਵਾਂ ਨੂੰ ਦਰਸਾਉਂਦੀ ਦਸਤਾਵੇਜ਼ੀ […]

ਨਵੰਬਰ 2020 ‘ਚ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੀ ਸ਼ਤਾਬਦੀ ‘ਤੇ ਪੰਥ ਸਦੀ ਦੇ ਸੰਘਰਸ਼ ਦੀ ਪੜਚੋਲ ਕਰੇ: ਪੰਚ ਪਰਧਾਨੀ ਯੂ. ਕੇ.

ਸਿੱਖ ਜਥੇਬੰਦੀ ਪੰਚ ਪਰਧਾਨੀ ਯੂ. ਕੇ. ਵੱਲੋਂ ਨਵੰਬਰ 2020 ਵਿੱਚ ਸਿੱਖਾਂ ਦੀ ਸਿਰਮੋਰ ਸੰਸਥਾ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੀ ਸਥਾਪਨਾ ਸ਼ਤਾਬਦੀ ‘ਤੇ ਸਮੁੱਚੇ ਸਿੱਖ ਪੰਥ ਨੂੰ ਲੰਘੀ ਸਦੀ ਦੇ ਸੰਘਰਸ਼ ਦੀ ਪੜਚੋਲ ਕਰਨ ਦਾ ਸੱਦਾ ਦਿੱਤਾ ਹੈ।