ਸਾਬਕਾ ਜੱਜ ਰਣਜੀਤ ਸਿੰਘ ਦੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਤਕਰੀਰ; ਸੰਵਿਧਾਨ ਤੇ ਕਾਨੂੰਨ ਸਰਕਾਰਾਂ ਦੀ ਸੇਵਾ ਲਈ ਬਣਇਐ

Speech of Justice Ranjit Singh on International Human Rights day

10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

ਇੰਡੀਆ ਤੋਂ ਲੈ ਕੈ UN ਤੱਕ ਸਿੱਖਾਂ ਦੀ ਗੱਲ ਕਿਉਂ ਨਹੀਂ ਸੁਣੀ ਜਾਂਦੀ? ਮਨੁੱਖੀ ਹੱਕ ਦਿਹਾੜੇ ‘ਤੇ ਤਕਰੀਰ ਸੁਣੋ

Speech of S. Parmjeet Singh Gazi

10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨਅਦਾਰਾ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

UN ਤੱਕ ਸਿੱਖਾਂ ਦਾ ਮਸਲਾ ਕਿਵੇਂ ਪਹੁੰਚਾਇਆ ਜਾਵੇ? ਪਿਛਲੇ ਸਮੇਂ ਦੌਰਾਨ ਕੀ ਕਮੀ ਰਹੀ ਤੇ ਅੱਗੇ ਕੀ ਕੁਝ ਕੀਤਾ ਜਾਵੇ?

Speech of Dal Khalsa Prof. Jagmohan Singh

10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪ੍ਰੋ. ਜਗਮੋਹਨ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।