ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤੇ ਇੰਗਲੈਂਡ ਦੇ ਸਿੱਖ ਨਾਗਰਿਕ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਹਾਵਲੇ ਕਰਨ ਲਈ ਪੁਰਤਗਾਲੀ ਅਦਾਲਤ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਪਰਮਜੀਤ ਸਿੰਘ ਪੰਮਾ ਵਿਰੁੱਧ ਦਹਿਸ਼ਤਗਰਦ ਕਾਰਵਾਈ ਦੇ ਸਬੂਤ 4 ਜਨਵਰੀ 2016 ਨੂੰ ਅਦਾਲਤ ਵਿੱਚ ਪੇਸ਼ ਕਰੇ।
ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਪਰਮਜੀਤ ਸਿੰਘ ਪੰਮਾ, ਜਿਸਨੂ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਦੀ ਭਾਰਤ ਹਵਾਲਗੀ ਰੋਕਣ ਲਈ ਬਰਤਾਨੀਆ ਦੀ ਸਿੱਖ ਜੱਥੇਬੰਦੀ ਸਿੱਖ ਕੌਸਲ ਨੇ ਯਤਨ ਆਰੰਭ ਕਰ ਦਿੱਤੇ ਹਨ।
ਚੰਡੀਗੜ੍ਹ: ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਮਸੇਰੇ ਭਰਾ ਭਾਈ ਪਰਮਜੀਤ ਸਿੰਘ ਪੰਮਾ ਜੋ ਕਿ ਆਪਣੇ ਪਰਿਵਾਰ ਸਮੇਤ ...
« Previous Page