ਸੰਗਤ ਲਈ ਫੈਸਲਾ ਕਰਨ ਦਾ ਸਮਾਂ ਕਿ ਸੰਘਰਸ਼ ਕਰਨ ਵਾਲਿਆਂ ਦੇ ਹੱਲ ਵਿਚ ਖੜ੍ਹਨਾ ਜਾਂ 40 ਸਾਲ ਗੱਦਾਰੀ ਕਰਨ ਵਾਲਿਆਂ ਦੇ?

ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ ਕੀਤਾ ਗਿਆ ਵਖਿਆਨ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝਾ ਕਰ ਰਹੇ ਹਾਂ।
ਆਖਿਰ ਬੇਅਦਬੀ ਮਾਮਲੇ ਅਜੇ ਤੱਕ ਹੱਲ ਕਿਉਂ ਨਾ ਹੋ ਸਕੇ? ਕਿਸਨੇ ਰਚੀ ਸੀ ਸਾਜਿਸ਼? ਸਰਕਾਰਾਂ ਤੇ ਪੁਲਿਸ ਕਿਵੇਂ ਨਾਕਾਮ ਹੋਏ?

ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ ਕੀਤੇ ਗਏ ਹਨ। ਸਰਕਾਰੀ ਜਾਂਚਾਂ ਵਿਚ ਸਾਹਮਣੇ ਆਏ ਤੱਥਾਂ ਕਿ ਬੇਅਦਬੀ ਘਟਨਾਵਾਂ ਦੀ ਸਾਜਿਸ਼ ਕਿਸ ਨੇ ਰਚੀ ਸੀ? ਕਿਸ ਵੱਲੋਂ ਬੇਅਦਬੀ ਕੀਤੀ ਗਈ?
ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ? ਕਿਵੇਂ ਆਇਆ ਪ੍ਰਬੰਧਾਂ ‘ਚ ਐਡਾ ਵੱਡਾ ਨਿਘਾਰ। ਸੁਣੋ..

ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ ‘ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਪੰਜਾਬ ਬਨਾਮ ਇੰਡੀਆ (ਮਾਮਲਾ ਐੱਸ. ਵਾਈ. ਐੱਲ. ਦਾ)

ਬੀਤੇ ਕੁਝ ਦਿਨਾਂ ਤੋਂ ਸਤਲੁਜ ਯਮਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦਾ ਮਸਲਾ ਮੁੜ੍ਹ ਚਰਚਾ ਚ ਹੈ। ਜੇਕਰ ਇਹ ਸਾਰੇ ਮਸਲੇ ਨੂੰ ਰਾਈਪੇਰੀਅਨ ਸਿਧਾਂਤਾਂ ਅਨੁਸਾਰ ਦੇਖੀਏ ਤਾਂ ਗੈਰ ਰਾਇਪੇਰੀਅਨ ਸੂਬੇ ਨੂੰ ਰਾਇਪੇਰੀਅਨ ਸੂਬੇ ਦਾ ਪਾਣੀ ਨਹੀਂ ਦਿੱਤਾ ਜਾ ਸਕਦਾ। ਇੰਝ ਅਜਿਹਾ ਕਰਨਾ ਰਾਇਪੇਰੀਅਨ ਸਿਧਾਤਾਂ ਦੀ ਉਲੰਘਣਾ ਹੈ।

ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਹੋਇਆ (ਖਾਸ ਰਿਪੋਰਟ)

ਨਕੋਦਰ ਸਾਕਾ ਜੋ 37 ਸਾਲ ਪਹਿਲਾਂ 2 ਫਰਵਰੀ 1986 ਨੂੰ ਵਾਪਰਿਆ ਸੀ। ਉਦੋਂ ਨਕੋਦਰ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜਾ ਅਗਨ ਭੇਟ ਹੋ ਗਈਆ। ਪੀੜਤ ਪਰਿਵਾਰਾਂ ਵਿੱਚੋਂ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ 1986 ਵਿੱਚ ਨਕੋਦਰ ਬੇਅਦਬੀ ਕਾਂਡ ਵਿੱਚ ਪੁਲਿਸ ਵੱਲੋਂ ਚਲਾਈਆ ਅੰਨ੍ਹੇਵਾਹ ਗੋਲੀਆ ਨਾਲ ਸ਼ਹੀਦ ਹੋਣ ਵਾਲੇ ਚਾਰ ਨੌਜਵਾਨਾਂ

ਚੋਣਾਂ ਅਤੇ ਸ਼੍ਰੋਮਣੀ ਗੁ. ਪ੍ਰ. ਕਮੇਟੀ ਵਿੱਚ ਸਿੱਖ ਸਰੋਕਾਰਾਂ ਦੀ ਬਹਾਲੀ ਦਾ ਮਸਲਾ

ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।
ਵਜ਼ਾਰਤੀ ਕੁਰਸੀ ਛੱਡਣਾ ਬਾਦਲਾਂ ਵੱਲੋਂ ਸਿਆਸੀ ਚਿਹਰਾ ਬਣਾਉਣ ਦੀ ਕੋਸ਼ਿਸ਼

ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।