ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ • ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੀਤੀ

ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੇ ਨਾਂ ਇਕ ਚਿੱਠੀ ਸੌਂਪੀ।
ਭਾਈ ਭਿਓਰਾ ਦੇ ਮਾਤਾ ਜੀ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ: ਖਾਲੜਾ ਮਿਸ਼ਨ ਆਗੇਨਾਈਜੇਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਭਾਈ ਪਰਮਜੀਤ ਸਿੰਘ ਭਿਉਰਾ ਦੇ ਮਾਤਾ ਪ੍ਰੀਤਮ ਕੌਰ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
24 ਸਾਲ ਪੁਰਾਣੇ ਇੱਕ ਹੋਰ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਬਰੀ

ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 24 ਸਾਲ ਪੁਰਾਣੇ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ।
