Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Parmjeet Singh Mand

Parmjeet Singh Mand

ਪੰਜਾਬ ਵਿੱਚ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਵੱਖ-ਵੱਖ ਵਰਗਾਂ ਉੱਤੇ ਹੋ ਰਹੇ ਸਰਕਾਰੀ ਤੇ ਪੁਲਿਸ ਜਬਰ ਨੂੰ ਠੱਲ੍ਹ ਪਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੱਦੇ ’ਤੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਦਰਦੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਵੱਖ-ਵੱਖ ਪੰਥਕ ਆਗੂਆਂ ਨੇ ਹਾਜ਼ਰੀ ਭਰੀ ਅਤੇ ਭਾਈ ਪੰਜਵੜ ਦੇ ਸੁਪਨੇ ਮੁਤਾਬਕ ਖਾਲਸਾ ਰਾਜ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਕਿਤਾਬ ਅੱਜ ਇਤਿਹਾਸਕ ਧਰਤੀ ਪੰਜਵੜ੍ਹ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਾਰੀ ਕੀਤੀ ਗਈ। ਇਹ ਕਿਤਾਬ ਬਲਜਿੰਦਰ ਸਿੰਘ ਕੋਟਭਾਰਾ ਨੇ ਲਿਖੀ ਹੈ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਛਾਪੀ ਗਈ ਹੈ।
ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।
ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਲ ਖ਼ਾਲਸਾ ਪਹਿਲਗਾਮ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੈ।

ਅੰਮ੍ਰਿਤਸਰ: ਦਲ ਖਾਲਸਾ ਨੇ ਸ਼ਨੀਵਾਰ (7 ਦਸੰਬਰ) ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਪੱਤਰ ਸੌਂਪਿਆ। ਇਸ ਪੱਤਰ ਵਿੱਚ ਉਨ੍ਹਾਂ ਨੇ ਉਸ ਬਾਦਲ ਦਲ ਦੇ ਕਾਰਕੁਨ ਖ਼ਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਜਿਸ ਨੇ ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਲਾਹੀ ਸੀ। ਇਹ ਪੱਤਰ ਅਦਾਰਾ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ […]

ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ" (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ 'ਤੇ ਇੱਕ ਸੈਮੀਨਾਰ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।