Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Parmjeet Singh Panjwar

Parmjeet Singh Panjwar

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਮਈ ਜੀਵਨ ਗਾਥਾਵਾਂ ਨੂੰ ਸਮਰਪਿਤ ਹੈ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਵੱਖ-ਵੱਖ ਪੰਥਕ ਆਗੂਆਂ ਨੇ ਹਾਜ਼ਰੀ ਭਰੀ ਅਤੇ ਭਾਈ ਪੰਜਵੜ ਦੇ ਸੁਪਨੇ ਮੁਤਾਬਕ ਖਾਲਸਾ ਰਾਜ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ ਆਖਰੀ ਸਾਹਾਂ ਤੱਕ ਆਪਣੇ ਖੂਨ-ਪਸੀਨੇ ਨਾਲ ਨਿਭਾਈ ਹੈ।
ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ ਆਖਰੀ ਸਾਹਾਂ ਤੱਕ ਆਪਣੇ ਖੂਨ-ਪਸੀਨੇ ਨਾਲ ਨਿਭਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।