Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Parvinder Singh Jhota

Parvinder Singh Jhota

ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਇੰਡੀਅਨ ਸਟੇਟ ਦੀ ਨੀਤੀ ਤਹਿਤ ਹੋਇਆ ਹੈ ਅਤੇ ਕਤਲ ਪਿੱਛੇ ਵੱਡੀ ਸਾਜ਼ਿਸ਼ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।