ਜਦੋਂ ਵੀ ਕੋਈ ਪੁਲਸ ਮੁਕਾਬਲੇ ਦੀ ਖਬਰ ਆਉਂਦੀ ਹੈ ਤਾਂ ਉਸਦੀ ਚਰਚਾ ਅਤੇ ਵਿਰੋਧ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਕੋਈ ਮਾਮਲਾ ਜਿਆਦਾ ਸਮਾਂ ਚਰਚਾ ਵਿੱਚ ਰਹਿੰਦਾ ਕੋਈ ਥੋੜਾ, ਕਿਸੇ ਦਾ ਜਿਆਦਾ ਵਿਰੋਧ ਹੁੰਦਾ ਕਿਸੇ ਦਾ ਥੋੜਾ। ਇੰਡੀਆ ਵਿੱਚ ਪੁਲਸ ਮੁਕਬਲਿਆਂ ਦਾ ਸ਼ੱਕੀ ਲੱਗਣਾ ਵੱਧਦਾ ਹੀ ਜਾ ਰਿਹਾ ਹੈ ਭਾਵੇਂ ਇਹ ਹੁਣੇ ਹੀ ਨਹੀਂ ਹੋਇਆ, 1997 ਵਿੱਚ ਐਨ.ਐਚ.ਆਰ.ਸੀ ਨੇ ਸਾਰੇ ਮੁੱਖ ਮੰਤਰੀਆਂ ਨੂੰ ਲਿਖਿਆ ਸੀ ਕਿ ਲੋਕਾਂ ਅਤੇ ਸੰਸਥਾਵਾਂ ਵੱਲੋਂ ਬਹੁਤ ਸ਼ਿਕਾਇਤਾਂ ਆ ਰਹੀਆਂ ਹਨ ਕਿ ਝੂਠੇ ਪੁਲਸ ਮੁਕਾਬਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ,
ਚੇਨਈ: ਤਾਮਿਲ ਨਾਡੂ ਦੇ ਟੁਟੀਕੋਰੀਨ ਖੇਤਰ ਵਿਚ ਲੱਗੇ ਵੇਦਾਂਤਾ ਕੰਪਨੀ ਦੇ ਸਟਰਲਾਈਟ ਕੋਪਰ ਯੂਨਿਟ ਦੇ ਪ੍ਰਦੂਸ਼ਣ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਕਾਰਵਾਈ ਨਾਲ ...