Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Phagwara Clash

Phagwara Clash

ਚੰਡੀਗੜ੍ਹ: ਫਗਵਾੜਾ ਵਿਚ 13 ਅਪ੍ਰੈਲ ਨੂੰ ਹਿੰਦੁਤਵੀ ਜਥੇਬੰਦੀਆਂ ਅਤੇ ਦਲਿਤ ਭਾਈਚਾਰੇ ਦਰਮਿਆਨ ਹੋਈ ਲੜਾਈ ਵਿਚ ਚੱਲੀ ਗੋਲੀ ਸਬੰਧੀ ਫੋਰੈਂਸਿਕ ਲੈਬਾਰਟਰੀ, ਚੰਡੀਗੜ੍ਹ ਦੀ ਰਿਪੋਰਟ ਸਾਹਮਣੇ ਆਈ ਹੈ ਜਿਸ ਤੋਂ ਸਾਫ ਹੋਇਆ ਹੈ ਕਿ ਉਸ ਸਮੇਂ ਚੱਲੀਆਂ ਗੋਲੀਆਂ ਹਿੰਦੂ ਆਗੂਆਂ ਦੇ ਲਾਇਸੈਂਸੀ ਰਿਵਾਲਵਰਾਂ ਤੋਂ ਹੀ ਚੱਲੀਆਂ ਸਨ। ਇਸ ਗੋਲੀ ਕਾਂਡ ਵਿਚ ਦਲਿਤ ਨੌਜਵਾਨ ਜਸਵੰਤ ਉਰਫ ਬੌਬੀ ਗੋਲੀ […]

ਫਗਵਾੜਾ: ਫਗਵਾੜਾ ਵਿਖੇ ਹਿੰਦੁਤਵੀ ਧਿਰਾਂ ਅਤੇ ਦਲਿਤ ਜਥੇਬੰਦੀਆਂ ਦਰਮਿਆਨ ਹੋਏ ਹਿੰਸਕ ਟਕਰਾਅ ਦੇ ਸਬੰਧੀ ਅੱਜ ਪੁਲਿਸ ਨੇ ਦੋ ਦਲਿਤ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੇ ਵਿਰੋਧ ਵਿਚ ਦਲਿਤ ਭਾਈਚਾਰੇ ਵਲੋਂ ਐਸ.ਪੀ ਦਫਤਰ ਬਾਹਰ ਧਰਨਾ ਲਾਇਆ ਗਿਆ ਹੈ। ਜਿਕਰਯੋਗ ਹੈ ਕਿ ਹਿੰਦੁਤਵੀ ਧਿਰਾਂ ਵਲੋਂ ਚਲਾਈ ਗੋਲੀ ਨਾਲ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ […]

ਫਗਵਾੜਾ: ਫਗਵਾੜਾ ਸ਼ਹਿਰ ਵਿਖੇ ਦਲਿਤਾਂ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ ਦੀ ਅੱਜ ਮੌਤ ਹੋ ਗਈ। ਜਿਕਰਯੋਗ ਹੈ ਕਿ 13 ਅਪ੍ਰੈਲ ਨੂੰ ਫਗਵਾੜਾ ਵਿਚ ਐਨ.ਐਚ1 ਉੱਤੇ ਸਥਿਤ ਚੌਂਕ ਉੱਤੇ ਦਲਿਤ ਜਥੇਬੰਦੀਆਂ ਵਲੋਂ ਭੀਮ ਰਾਓ ਅੰਬੇਦਕਰ ਦੀ ਤਸਵੀਰ ਵਾਲਾ ਬੋਰਡ ਲਾਉਣ ਨਾਲ ਸ਼ੁਰੂ ਹੋਏ ਝਗੜੇ […]

ਜਲੰਧਰ: ਫਗਵਾੜਾ ਵਿਚ ਦਲਿਤ ਭਾਈਚਾਰੇ ਅਤੇ ਹਿੰਦੁਤਵੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਹਿੰਦੁਤਵੀਆਂ ਵਲੋਂ ਗੋਲੀ ਚਲਾ ਕੇ ਜ਼ਖਮੀ ਕੀਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਅਕਤੀਆਂ ਦੇ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਨੇ ਇੱਥੇ ਕੰਪਨੀ ਬਾਗ ਚੌਂਕ ਵਿਖੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਤੈਨਾਤ ਕੀਤੀ ਗਈ ਸੀ। ਦਲਿਤ ਭਾਈਚਾਰੇ ਵਲੋਂ ਇਸ […]

ਜਲੰਧਰ: ਫਗਵਾੜਾ ਵਿਖੇ ਸ਼ੁਕਰਵਾਰ ਰਾਤ ਨੂੰ ਹਿੰਦੂ ਅਤੇ ਦਲਿਤ ਧਿਰਾਂ ਦਰਮਿਆਨ ਹੋਏ ਟਕਰਾਅ ਸਬੰਧੀ ਪੁਲਿਸ ਨੇ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ 4 ਆਗੂ ਗ੍ਰਿਫਤਾਰ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਇੰਦਰਜੀਤ ਕਰਵਲ, ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਸ਼ਿਵੀ ਬੱਤਾ, ਬਾਰਤੀ ਜਨਤਾ ਯੁਵਾ ਮੋਰਚਾ ਦੇ ਰਾਜੀਵ ਚਾਹਲ ਅਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।