ਦੁਨੀਆ ਦੇ ਬਾਦਲ ਰਹੇ ਹਾਲਾਤ, ਦੱਖਣੀ ਏਸ਼ੀਆ ਵਿਚ ਹੋ ਰਹੇ ਤਖਤੇ ਪਲਟ, ਇੰਡੀਆ ਅਤੇ ਸਿੱਖ: ਵਕੀਲ ਪ੍ਰਭਜੋਤ ਸਿੰਘ ਦਾ ਵਖਿਆਨ

Speech of Sikh Canadian lawyer Prabjot Singh

ਕਨੇਡੀਅਨ ਸਿੱਖ ਵਕੀਲ ਪ੍ਰਭਜੋਤ ਸਿੰਘ ਵੱਲੋਂ 28 ਸਤੰਬਰ 2025 ਨੂੰ ਇੰਗਲੈਂਡ ਵਿਚ ਸਿੱਖ ਫੈਡਰੇਸ਼ਨ ਯੂ.ਕੇ. ਦੇ 41ਵੇਂ ਸਲਾਨਾ ਇਜਲਾਸ ਮੌਕੇ ਕੀਤਾ ਗਿਆ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ ਕਰ ਰਹੇ ਹਾਂ।

ਕਨੇਡਾ ਵੱਲੋਂ ਇੰਡੀਆ ਨਾਲ ਸੰਬੰਧ ਸੁਧਾਰਨ ਦੀ ਕਵਾਇਦ ਸ਼ੁਰੂ: ਕਨੇਡਾ ਰਹਿੰਦੇ ਸਿੱਖਾਂ ‘ਤੇ ਕੀ ਅਸਰ ਪਵੇਗਾ? ਖਾਸ ਮੁਲਾਕਾਤ

Prabhjot Singh (Sikh Federation Canada)

ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ-7 ਸਿਖਰ ਸੰਮੇਲਨ ਵਿਚ ਸੱਦਾ ਦਿੱਤਾ ਗਿਆ। ਇਹ ਸੱਦਾ ਉਸ ਵੇਲੇ ਦਿੱਤਾ ਗਿਆ ਹੈ ਜਦੋਂ ਕਿ ਭਾਰਤ ਵੱਲੋਂ ਕਥਿਤ ਤੌਰ ਉੱਤੇ ਕਨੇਡਾ ਵਿਚ ਕੀਤੀ ਗਈ ਵਿਦੇਸ਼ੀ ਦਖਲ ਅੰਦਾਜ਼ੀ ਤੇ ਸਿੱਖ ਵਿਰੁਧ ਕਿਤੇ ਜਾ ਰਹੇ ਵਿਦੇਸ਼ਾਂ ਵਿਚ ਜ਼ਬਰ ਬਾਰੇ ਕੋਈ ਠੋਸ ਜਵਾਬਦਾਰੀ ਤਹਿ ਨਹੀਂ ਕੀਤੀ ਗਈ। ਕਨੇਡਾ ਦੀ ਇਸ ਨੀਤੀਗਤ ਪਲਟੀ ਪਿੱਛੇ ਕੀ ਕਾਰਨ ਹਨ? ਇਸ ਦਾ ਕਨੇਡਾ ਰਹਿੰਦੇ ਸਿੱਖਾਂ ਉੱਤੇ ਕੀ ਅਸਰ ਪਵੇਗਾ? ਕਨੇਡਾ ਰਹਿੰਦੇ ਸਿੱਖ ਇਸ ਹਾਲਾਤ ਆਪਣੇ ਸਰੋਕਾਰਾਂ ਨੂੰ ਸੁਰੱਖਿਅਤ ਕਰਨ ਲਈ ਕੀ ਕੁਝ ਯਤਨ ਕਰ ਸਕਦੇ ਹਨ? ਇਨਾ ਅਹਿਮ ਮਸਲਿਆਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਕਨੇਡਾ ਰਹਿੰਦੇ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਕਨੇਡਾ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ।

ਭਵਿੱਖ ਬਾਰੇ ਜਵਾਬ ਇੰਨ੍ਹਾਂ ਘੱਲੂਘਾਰਿਆਂ ਵਿੱਚੋਂ ਹੀ ਮਿਲਣਗੇ

“ਇਹ ਸਮਾਗਮ ਇੱਕ ਵਾਰ ਫਿਰ ਇਹ ਗੱਲ ਸਪਸ਼ੱਟ ਕਰ ਦੇਣਾ ਚਾਹੁੰਦਾ ਹੈ ਕਿ ‘ੴ ਸਤਿਨਾਮੁ’ ਦੇ ਧਾਰਨੀ ਸਿੱਖਾਂ ਦਾ ਧਰਮ, ਰਾਜਨੀਤੀ ਅਤੇ ਗੁਰਧਾਮ ਅਨਿੱਖੜ ਹਨ ਅਤੇ ਉਹ ਇਹਨਾਂ ਦੀ ਵਰਤੋਂ ਪੰਥਕ ਨਵ-ਉਸਾਰੀ ਲਈ ਕਰਦੇ ਹੀ ਰਹਿਣਗੇ ਅਤੇ ਸਿੱਖ ਆਪਣਾ ਸ਼ਸਤਰਧਾਰੀ ਹੋਣ ਦਾ ਹੱਕ ਤੇ ਗੁਰਧਾਮਾਂ ਵਿੱਚ ਸ਼ਸਤਰਾਂ ’ਤੇ ਪਾਬੰਦੀ ਨੂੰ ਪ੍ਰਵਾਨ ਨਹੀਂ ਕਰਦੇ” – ਸਰਬੱਤ […]

ਗੁਰੂ ਖਾਲਸਾ ਪੰਥ ਦਾ ਪਾਤਿਸਾਹੀ ਦਾਅਵਾ ਅਤੇ ਪੱਛਮੀ ਸੈਕੂਲਰ ਫਲਸਫਾ: ਇੱਕ ਵਿਸ਼ਲੇਸ਼ਣ

ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

ਸੰਵਾਦ ਵੱਲੋਂ “ਸੈਕੁਲਰ ਪੱਛਮੀ ਫਲਸਫਾ” ਵਿਸ਼ੇ ਉੱਤੇ ਵਿਚਾਰ ਚਰਚਾ 16 ਨੂੰ

6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ ਪੈਂਤੜਾ ਘੜਿਆ ਜਾ ਸਕੇ।

ਸਿੱਖ ਅਤੇ ਦਲਿਤ ਜਥੇਬੰਦੀਆਂ ਨੇ ਦਲਿਤਾਂ ਅਤੇ ਘੱਟਗਿਣਤੀਆਂ ‘ਤੇ ਹੋ ਰਹੇ ਅਤਿਆਚਾਰਾਂ ਦਾ ਵਿਰੋਧ ਕੀਤਾ

ਫਿਲਮ ਮਾਈਕਲ ਮਿਸ਼ਰਾ ਵਿੱਚ ਵਾਲਮੀਕ ਜੀ ਦੀ ਸ਼ਖਸੀਅਤ ‘ਤੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਜਥੇਬੰਦੀਆਂ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨਾਂ ਕਿਹਾ ਕਿ ਇਸ ਫਿਲਮ ਨੇ ਵਾਲਮੀਕ ਸਮਾਜ ਦੇ ਹਿਰਦੇ ਵਲੂੰਧਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਸੈਂਸਰ ਬੋਰਡ ਨੂੰ ਸੂਝ ਤੋਂ ਕੰਮ ਲੈਂਦਿਆਂ ਫਿਲਮਾਂ ਵਿੱਚੋਂ ਅਜਿਹੇ ਦ੍ਰਿਸ਼ ਪਹਿਲਾਂ ਹੀ ਕੱਟ ਦੇਣੇ ਚਾਹੀਦੇ ਹਨ ਜਿਹੜੇ ਕਿਸੇ ਧਰਮ ਦੀਆਂ ਧਾਰਮਿਕ ਭਾਵਨਾ ਨੂੰ ਸੱਟ ਮਾਰਦੇ ਹੋਣ।

ਦਲਿਤ ਭਾਈਚਾਰੇ ਨਾਲ ਸਾਂਝ ਨੂੰ ਪੱਕਿਆਂ ਕਰਨ ਲਈ ਸਿੱਖ ਯੂਥ ਆਫ ਪੰਜਾਬ ਵੱਲੋਂ ਸਮਾਗਮ

ਗੁਰੂ ਸਿਧਾਂਤ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਘਾੜਤ ਘੜਨ ਦੇ ਉਪਰਾਲਿਆਂ ਤਹਿਤ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਵੱਲੋਂ ਅੱਜ ਸ੍ਰੀ ਹਰਿਗੋਬਿੰਦਪੁਰ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਭਗਤ ਸਾਹਿਬਾਨ ਨੂੰ ਸਮਰਪਿਤ ਇਹ ਸਮਾਗਮ ਉਸ ਲੜੀ ਤਹਿਤ ਕਰਵਾਇਆ ਗਿਆ ਜਿਸ ਵਿੱਚ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਉਹ ਦਲਿਤ ਭਾਈਚਾਰੇ ਨਾਲ ਸਨਮਾਨਜਨਕ ਤਰੀਕੇ ਨਾਲ ਸਾਂਝ ਨੂੰ ਪੱਕਿਆਂ ਕਰਨ ਲਈ ਸੰਵਾਦ ਦਾ ਸਿਲਸਿੱਲਾ ਸ਼ੂਰੂ ਕਰੇਗੀ।

ਦਲਿਤ ਭਾਈਚਾਰੇ ਨਾਲ ਸਾਂਝ ਨੂੰ ਪੱਕਿਆਂ ਕਰਨ ਅਤੇ ਸਿੱਖ ਭਾਈਚਾਰੇ ਵਿੱਚ ਵਾਪਸੀ ਦੇ ਕੀਤੇ ਜਾਣਗੇ ਯਤਨ:ਸਿੱਖ ਯੂਥ ਆਫ ਪੰਜਾਬ

ਦਲ ਖਾਲਸਾ ਦਾ ਆਰ.ਐਸ.ਐਸ ਨੂੰ ਜਵਾਬ: ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਇੱਕ ਪ੍ਰਭੂਸੱਤਾ ਸੰਪੰਨ ਮੁਲਕ ਹਨ ਅਤੇ ਇਸੇ ਤਰਾਂ ਹੀ ਪੰਜਾਬ ਅਤੇ ਕਸ਼ਮੀਰ ਦੇ ਲੋਕ ਵੀ ਆਪਣਾ ਆਜ਼ਾਦ ਮੁਲਕ ਸਿਰਜਣ ਦਾ ਇਰਾਦਾ ਰੱਖਦੇ ਹਨ ਜਥੇਬੰਦੀ ਦੀ ਸਤਵੀਂ ਵਰੇਗੰਢ ਨੂੰ ਮਨਾਉਦਿੰਆਂ, ਸਿੱਖ ਯੂਥ ਆਫ ਪੰਜਾਬ ਵਲੋਂ ‘ਸ਼ਹੀਦ ਅਤੇ ਸਾਡੇ ਫਰਜ਼’ ਵਿਸ਼ੇ ਉਤੇ ਅੱਜ ਏਥੇ ਕੇ.ਐਲ.ਸਹਿਗਮ ਐਡੀਟੋਰੀਅਮ ਵਿੱਚ ਭਰਵੀਂ ਕਾਨਫਰੰਸ ਦਾ ਆਯੋਜਿਨ ਕੀਤਾ ਜਿਸ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ।