ਜੱਜ ਲੋਇਆ ਮੌਤ ਕੇਸ: ਨਿਰਪੱਖ ਜਾਂਚ ਦੀ ਮੰਗ ਕਰਦੀਆਂ ਪਟੀਸ਼ਨਾਂ ਨੂੰ ਭਾਰਤੀ ਸੁਪਰੀਮ ਕੋਰਟ ਨੇ ਰੱਦ ਕੀਤਾ

ਨਵੀਂ ਦਿੱਲੀ: ਸੋਹਰਾਬੁਦੀਨ ਸ਼ੇਖ ਝੂਠੇ ਮੁਕਾਬਲੇ ਦੇ ਕੇਸ ਵਿਚ ਭਾਜਪਾ ਆਗੂ ਅਮਿਤ ਸ਼ਾਹ ਦੀ ਸ਼ਮੂਲੀਅਤ ਦੇ ਕੇਸ ਦੀ ਸੁਣਵਾਈ ਕਰਨ ਵਾਲੇ ਜੱਜ ਬੀ.ਐਚ ਲੋਇਆ ਦੀ ਮੌਤ ਦੀ ਨਿਰਪੱਖ ਜਾਂਚ ਕਰਾਉਣ ਲਈ ਭਾਰਤ ਦੀ ਸੁਪਰੀਮ ਕੋਰਟ ਵਿਚ ਪਾਈ ਗਈ ਲੋਕ ਹਿੱਤ ਅਪੀਲ (ਪੀਆਈਐਲ) ਨੂੰ ਅੱਜ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜੱਜ […]
ਜਾਧਵ ਮਾਮਲਾ: ਕੌਮਾਂਤਰੀ ਅਦਾਲਤ ‘ਚ ਜਾ ਕੇ ਭਾਰਤ ਨੇ ਬੱਜਰ ਗਲਤੀ ਕੀਤੀ: ਮਾਰਕੰਡੇ ਕਾਟਜੂ

ਪਾਕਿਸਤਾਨੀ ਮੀਡੀਆ ਦੇ ਮੁਤਾਬਕ ਉਥੋਂ ਦੇ ਗ੍ਰਹਿ ਮੰਤਰੀ ਚੌਧਰੀ ਨਿਸਾਰ ਅਲੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤੀ ਨੇਵੀ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਜਾਸੂਸੀ ਦੇ ਮਾਮਲੇ ‘ਚ ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਹੀ ਸਜ਼ਾ ਦਿੱਤੀ ਜਾਏਗੀ।
ਹਿੰਦੂਵਾਦੀ ਜਥੇਬੰਦੀ ਏ.ਬੀ.ਵੀ.ਪੀ. ਵਲੋਂ ਅਲੀਗੜ੍ਹ ‘ਚ ਪ੍ਰਸ਼ਾਂਤ ਭੂਸ਼ਨ ਦੇ ਪ੍ਰੋਗਰਾਮ ‘ਚ ਹੰਗਾਮਾ

ਅਲੀਗੜ੍ਹ ਦੇ ਇਕ ਕਾਲਜ ਦੇ ਆਡੀਟੋਰੀਅਮ ਵਿੱਚ ਵਕੀਲ ਪ੍ਰਸ਼ਾਂਤ ਭੂਸ਼ਨ ਦੇ ਪ੍ਰੋਗਰਾਮ ਦੌਰਾਨ ਏਬੀਵੀਪੀ ਵਰਕਰਾਂ ਨੇ ਹੰਗਾਮਾ ਕਰ ਕੀਤਾ।
