ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ।
ਲੰਡਨ: ਬਰਤਾਨੀਆ ਵਿਚ ਹੁੰਦੀ ਮਰਦਮਸ਼ੁਮਾਰੀ ਵਿਚ ਸਿੱਖਾਂ ਨੂੰ ਸਿਰਫ ਇਕ ਵੱਖਰੇ ਧਰਮ ਵਜੋਂ ਹੀ ਨਹੀਂ ਬਲਕਿ ਇਕ ਵੱਖਰੀ ਨਸਲ (ਐਥਨੀਸਿਟੀ) ਵਜੋਂ ਮਾਨਤਾ ਮਿਲਣ ਉੱਤੇ ਲਗਭਗ ...
ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ...
ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਪਾਰਲੀਮਾਨੀ ਵਿਧਾਇਕਾਂ ਨੇ ਬਰਤਾਨੀਆ ਸਰਕਾਰ ਨੂੰ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਹੋਏ ਭਾਰਤੀ ਹਮਲੇ ਵਿਚ ਬਰਤਾਨੀਆ ਸਰਕਾਰੀ ਦੀ ...
ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ...
ਜੂਨ 1984 'ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ 'ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017 ਨੂੰ) ਜਾਰੀ ਕੀਤੀ ਗਈ
ਬਰਤਾਨੀਆ ਦੀ ਪਹਿਲੀ ਸਿੱਖ ਔਰਤ ਐਮਪੀ ਪ੍ਰੀਤ ਕੌਰ ਗਿੱਲ ਇੰਗਲੈਂਡ ਦੀ ਸੰਸਦ ਵਿੱਚ ਪ੍ਰਭਾਵਸ਼ਾਲੀ ਸਰਬ-ਪਾਰਟੀ ਕਮੇਟੀ ਵਿੱਚ ਚੁਣੀ ਗਈ ਹੈ। ਇਹ ਕਮੇਟੀ ਗ੍ਰਹਿ ਦਫ਼ਤਰ ਦੇ ਕੰਮ-ਕਾਜ ਦੀ ਨਿਗਰਾਨੀ ਕਰਦੀ ਹੈ। ਜ਼ਿਕਰਯੋਗ ਹੈ ਕਿ 8 ਜੂਨ ਨੂੰ ਆਮ ਚੋਣਾਂ ਵਿੱਚ ਲੇਬਰ ਪਾਰਟੀ ਵੱਲੋਂ ਐਜਬਾਸਟਨ ਸੀਟ ਤੋਂ ਜਿੱਤੀ ਪ੍ਰੀਤ ਕੌਰ ਗਿੱਲ ਬਰਤਾਨੀਆ ਦੀ ਸੰਸਦ ਵਿੱਚ ਗ੍ਰਹਿ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਵਿੱਚ ਚੁਣੀ ਗਈ ਹੈ। ਇਸ ਕਮੇਟੀ ਵਿੱਚ 10 ਹੋਰ ਬਰਤਾਨਵੀ ਸੰਸਦ ਮੈਂਬਰ ਵੀ ਸ਼ਾਮਲ ਹਨ।
ਬਰਤਾਨੀਆਂ ਦੀਆਂ ਹੋਈਆਂ ਸੰਸਦੀ ਚੋਣਾਂ ਵਿਚ ਪੰਜਾਬੀ ਉਮੀਦਵਾਰਾਂ ਨੂੰ ਮਿਲੀ ਸਫਲਤਾ 'ਤੇ ਖੁਸ਼ੀ ਜ਼ਾਹਰ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਪੰਜਾਬੀ ਕਲਚਰਲ ਕੌਂਸਲ ਨੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪਹਿਲੀ ਸਿੱਖ ਸੰਸਦ ਮੈਂਬਰ ਔਰਤ ਪ੍ਰੀਤ ਕੌਰ ਗਿੱਲ, ਸੀਮਾ ਮਲਹੋਤਰਾ ਅਤੇ ਵਰਿੰਦਰ ਸ਼ਰਮਾ ਦੀ ਹਾਊਸ ਆਫ ਕਾਮਨਜ਼ ਲਈ ਹੋਈ ਵੱਡੀ ਜਿੱਤ 'ਤੇ ਵਧਾਈ ਭੇਜੀ ਹੈ।
ਬਰਤਾਨੀਆ 'ਚ ਸਮੇਂ ਤੋਂ ਪਹਿਲਾਂ ਕਰਵਾਈਆਂ ਜਾ ਰਹੀਆਂ ਚੋਣਾਂ 'ਚ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਹੁਣ ਤਕ ਦੇ ਨਤੀਜਿਆਂ ਤੋਂ ਕਿਸੇ ਵੀ ਦਲ ਨੂੰ ਬਹੁਮਤ ਨਹੀਂ ਮਿਲ ਰਿਹਾ।