Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

President of India

President of India

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਖੇਡਾਂ ਦੇ ਖੇਤਰ ਵਿਚ ਸਰਵਪੱਖੀ ਤੇ ਵਧੀਆ ਕਾਰਗੁਜ਼ਾਰੀ ਲਈ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਖੇਡਾਂ ਦੀ ਸਰਵਉੱਚ ਵਕਾਰੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਦਿੱਤੀ ਹੈ। ਇਹ ਮਾਣ ਮੱਤੀ ਟਰਾਫੀ 23ਵੀਂ ਵਾਰ ਯੂਨੀਵਰਸਿਟੀ ਦੀ ਝੋਲੀ ਪਈ ਹੈ। ਭਾਰਤ […]

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਭਾਰਤ ਦੇ ਰਾਸ਼ਟਰਪਤੀ ਨੂੰ ਸਜਾਵਾਂ ਪੂਰੀਆਂ ਕਰ ਚੁਕੇ 20 ਸਿਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਿਹਾਅ ਕਰਨ ਲਈ ਅਪੀਲ ਕੀਤੀ ਹੈ। ਨਾਲ ਹੀ ਉਹਨਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।