Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

press

press

ਪ੍ਰੈਸ ਦੀ ਆਜ਼ਾਦੀ ਦੇ ਮਾਮਲੇ 'ਚ ਭਾਰਤ ਦੂਸਰੇ ਦੇਸ਼ਾਂ ਦੇ ਮੁਕਾਬਲੇ ਬਹੁਤ ਪੱਛੜ ਗਿਆ ਹੈ । ਪ੍ਰੈਸ ਦੀ ਆਜ਼ਾਦੀ ਸਬੰਧੀ ਤਾਜ਼ਾ ਜਾਰੀ ਕੀਤੀ 180 ਦੇਸ਼ਾਂ ਦੀ ਸਾਲਾਨਾ ਸੂਚੀ 'ਚ ਭਾਰਤ ਨੂੰ 133ਵਾਂ ਸਥਾਨ ਮਿਲਿਆ ਹੈ । ਜਿਸ 'ਚ ਕਿਹਾ ਗਿਆ ਹੈ ਕਿ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਤਰਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਵੱਲ ਕੋਈ ਧਿਆਨ ਨਹੀਂ ਦਿੰਦੇ ਅਤੇ ਉਹ ਇਸ ਮਾਮਲੇ ਸਬੰਧੀ ਉਦਾਸੀਨ ਹਨ ।ਭਾਰਤ ਵਿੱਚ ਪ੍ਰੈਸ ਅਜ਼ਾਦ ਨਹੀਂ।
ਸ਼ਾਹਕੋਟ (8 ਅਕਤੂਬਰ, 2011 - ਸਚਦੇਵਾ): ਸਿਟੀ ਪ੍ਰੈਸ ਕਲੱਬ ਸ਼ਾਹਕੋਟ ਦੀ ਇੱਕ ਮੀਟਿੰਗ ਕਲੱਬ ਦੇ ਪ੍ਰਧਾਨ ਸੋਨੂੰ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਵੱਖ-ਵੱਖ ਅਖਬਾਰਾਂ ਦੇ ਪੱਤਰਕਾਰ ਨੇ ਨਕੋਦਰ ਤੋਂ ਇੱਕ ਅੰਗਰੇਜ਼ੀ ਅਖ਼ਬਾਰ ਦੇ ਪੱਤਰਕਾਰ ਦਿਲਬਾਗ ਸਿੰਘ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।