ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀਆਂ ਰਚਨਾਵਾਂ ਦੀ ਦ੍ਰਿਸ਼ਟੀ ਤੋਂ “ਮਜ੍ਹਬਾਂ ਦੇ ਚੜ੍ਹਤਲ ਅਤੇ ਪਤਨ ਵਿਚ ਜਾਣ ਦੇ ਕਾਰਨ”

ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀਆਂ ਸਮੁੱਚੀਆਂ ਰਚਨਾਵਾਂ ਬਹੁ-ਦਿਸ਼ਾਵੀ ਹੁੰਦੀਆਂ ਹੋਈਆਂ ਵੀ ਪਾਠਕ ਦੀ ਇਕਾਗਰਤਾ ਨੂੰ ਕਿਸੇ ਖਾਸ ਨੁਕਤੇ ‘ਤੇ ਕੇਂਦਰਿਤ ਕਰਦੀਆਂ ਹਨ। ‘ਸਹਿਜੇ ਰਚਿਓ ਖਾਲਸਾ’ ਵਿਚ ਕਵੀ ਆਪਣੇ ਮਨੋਰਥ ਬਾਰੇ ਲਿਖਦਾ ਹੈ ਕਿ “ਮੈਂ ਸਿੱਖ ਪੰਥ ਨੂੰ ਉਸਦੀ ‘ਪਹਿਲ-ਤਾਜਗੀ’ ਦਾ ਕੁੱਝ ਅਹਿਸਾਸ ਦੇਣਾ ਚਾਹੁੰਦਾ ਸਾਂ, ਮੈਂ ਉਸ ਪਵਿੱਤਰ ਅਤੇ ਬਲਵਾਨ ਜਜਬੇ ਨੂੰ ਸਿੱਖ ਕੌਮ ਦੇ ਅਨੁਭਵ ਨਾਲ ਜੋੜਨਾ ਚਾਹੁੰਦਾ ਸਾਂ, ਜਿਹੜਾ ਸਿੱਖ ਪੰਥ ਵਿਚ ਕਲਗੀਧਰ ਦੇ ਪੰਜ ਸੀਸ ਮੰਗਣ ਸਮੇਂ ਪੈਦਾ ਹੋਇਆ”

ਸਾਕਾ ਸਰਹੰਦ (ਪ੍ਰੋ.ਹਰਿੰਦਰ ਸਿੰਘ ਮਹਿਬੂਬ)

ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ ਦੀ ਲਾਲਸਾ ਤਿੰਨ ਕਾਰਨ ਸਨ ਇਸ ਪਾਪ ਦੇ। ਪਹਿਲੇ ਦੋ ਕਾਰਨ ਜ਼ੋਰ ਵਾਲੇ ਅਤੇ ਤੀਜਾ ਕਾਰਨ ਦੱਬਵਾਂ ਅਤੇ ਪਹਿਲੇ ਦੋਵਾਂ ਦਾ ਸਹਾਇਕ ਸੀ। ਇਹਨਾਂ ਤੋਂ ਇਲਾਵਾ ਕਾਲੇ ਭੇਤ ਵਾਲਾ ਚੌਥਾ ਕਾਰਨ ਇਹ ਸੀ ਕਿ ਕਈ ਆਦਮੀਆਂ ਦੀ ਖੱਬੀ ਵੱਖੀ (ਦਿਲ) ਵਿਚ ਕੋਈ ਦੱਬੀ ਹੋਈ ਕਮੀਨਗੀ ਹੁੰਦੀ ਹੈ, “ਜਿਹੜੀ ਕਿਸੇ ਵੇਲੇ ਅਤਿ ਭਿਆਨਕ ਸਮਿਆਂ ਵਿਚ ਜ਼ਾਹਿਰ ਹੋ ਜਾਂਦੀ ਹੈ।

ਤਿੰਨ ਦੁਆਵਾਂ … (ਕਵੀ: ਪ੍ਰੋ. ਹਰਿੰਦਰ ਸਿੰਘ ਮਹਿਬੂਬ)

ਉੱਜੜੇ ਪਾਕ ਸਰੋਵਰ ਉੱਤੇ ਅੱਥਰੂ ਭਰੇ ਸ਼ਹੀਦਾਂ।
ਕੁੱਲ ਤਬਕਾਂ ਵਿੱਚ ਰਾਖ ਉਡੰਦੀ ਬਖਸ਼ਣਹਾਰ ਨਾਂ ਦੀਦਾਂ।
ਪੁਲਿ-ਸਰਾਤ ਹੈ ਚੀਕ ਗਰਕਿਆ ਸਮਾਂ ਗੁਨਾਹ ਦਾ ਜਾਮਾ,
ਇੱਕ ਪੁਨੀਤ ਇੱਟ ਦੀ ਨੀਂਹ ’ਤੇ ਮੀਰ ਨੂੰ ਅਜੇ ਉਮੀਦਾਂ।
ਨੀਂਦਾਂ ਦਾ ਕਤਲ ਅਤੇ ਸ਼ਹੀਦਾਂ ਦਾ ਗ਼ਜ਼ਬ …

ਕੌਮ ਸ਼ਹੀਦ ਗੁਰੂ ਦੇ ਬੂਹੇ
ਕਰ ਸੁੱਤੀ ਅਰਦਾਸਾਂ।
ਡੈਣ ਸਰਾਲ ਚੋਰ ਜਿਉਂ ਸਰਕੀ
ਲੈ ਕੇ ਘੋਰ ਪਿਆਸਾਂ।
ਪ੍ਰੋ. ਹਰਿੰਦਰ ਸਿੰਘ ਮਹਿਬੂਬ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਕੀਤੀ ਗਈ ਖਾਸ ਮੁਲਾਕਾਤ

ਸੰਤ ਜਰਨੈਲ ਸਿੰਘ ਦੀ ਰੂਹਾਨੀ ਛੋਹ ਤੋਂ ਉਪਜਿਆ ਮਾਹੌਲ ਨਿਰੋਲ ਗੁਰਸਿੱਖੀ ਰੰਗਣ ਵਾਲਾ ਸੀ। ਇਹ ਮਾਹੌਲ ਪੰਥ ਦੋਖੀਆਂ ਦੀਆਂ ਬੇਇਨਸਾਫੀਆ ਨੂੰ ਜਗ-ਜ਼ਾਹਰਾ ਕਰਨ ਲਈ ਅਤੇ ਪੰਥ ਦੀ ਨਿਆਰੀ ਹੋਂਦ ਦਾ ਪ੍ਰਤੀਕ ਸਿਰਜਣ ਲਈ ਸ਼ਹੀਦੀਆਂ ਪਾਉਣ ਦੇ ਚਾਅ ਨਾਲ ਛਲਕ ਰਿਹਾ ਸੀ।
ਸਾਕਾ ਚਮਕੌਰ ਸਾਹਿਬ – ਪ੍ਰੋ. ਹਰਿੰਦਰ ਸਿੰਘ ਮਹਿਬੂਬ

ਉੱਚ ਦੇ ਪੀਰ ਮਾਛੀਵਾੜੇ ਤੋਂ ਕੁਝ ਫਾਸਲੇ ਉਤੇ ਹੀ ਗਏ ਸਨ ਕਿ ਉਹਨਾਂ ਨੂੰ ਮੁਗਲਾਂ ਦੀ ਗਸ਼ਤੀ ਫੌਜ . ਦਾ ਇਕ ਦਸਤਾ ਮਿਲ ਗਿਆ… ਫੌਜ ਵਿਚ ਤਿੰਨ ਸ਼ਖਸਾਂ ਦੇ ਨਾਂ ਸਨ: ਅਨਾਇਤ ਅਲੀ ਨੂਰਪੁਰ ਵਾਲੇ, ਹਸਨ ਅਲੀ ਨੂੰ ਮਾਜਰੇ ਵਾਲੇ ਅਤੇ ਕਾਜੀ ਪੀਰ ਮੁਹੰਮਦ ਸਲੋਹ ਵਾਲੇ। ਰੱਬ ਦੇ ਇਹ ਨੇਕ ਬੰਦੇ ਹਜ਼ੂਰ ਨੂੰ ਪਛਾਣ ਕੇ ਕੇਵਲ ਚੁੱਪ ਹੀ ਨਹੀਂ ਰਹੇ, ਸਗੋਂ ਆਪ ਜੀ ਨੂੰ ਉੱਚ ਦੇ ਪੀਰ ਮੰਨ ਕੇ ਸਜਦਾ ਕੀਤਾ।
ਸ ਹਰਿੰਦਰ ਸਿੰਘ ਮਹਿਬੂਬ ਨੂੰ ਯਾਦ ਕਰਦਿਆਂ : ‘ਸੱਜਣ ਮੇਰੇ ਰੰਗੁਲੇ ,ਜਾਇ ਸੁੱਤੇ ਜੀਰਾਣ’

14 ਫਰਵਰੀ, 2010 ਨੂੰ ‘ਫ਼ਕੀਰ ਤਬੀਅਤ, ਦਰਵੇਸ਼-ਕਵੀ, ਸਿੱਖ ਚਿੰਤਕ, ਮਰਹੂਮ ਸਰਦਾਰ ਹਰਿੰਦਰ ਸਿੰਘ ਮਹਿਬੂਬ’ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ੳਨ੍ਹਾਂ ਨੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਬੜੀ ਬਹਾਦਰੀ ਨਾਲ ਲੜਾਈ ਲੜੀ ਪਰ ਅਖੀਰ ਉਹ ਆਪਣੀ ਪ੍ਰੀਤ ਪੁਗਾ ਕੇ (ਸੇਵਕ ਕੀ ਓੜਕ ਨਿਬਹੀ ਪ੍ਰੀਤ) ਆਪਣੇ ਮਾਹੀ-ਪ੍ਰੀਤਮ ਦੇ ਦੇਸ਼ ਉਡਾਰੀਆਂ ਮਾਰ ਗਏ।
ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ 2 ਅਕਤੂਬਰ ਨੂੰ ਹੋਵੇਗਾ ਵਿਚਾਰ ਚਰਚਾ ਸਮਾਗਮ

ਚੰਡੀਗੜ੍ਹ: ਸੰਵਾਦ ਵਲੋਂ ਕਰਵਾਏ ਜਾ ਰਹੇ ਵਿਚਾਰ ਚਰਚਾ ਸਮਾਗਮਾਂ ਦੀ ਕੜੀ ਵਿਚ ਅਗਲਾ ਸਮਾਗਮ ਉੱਘੇ ਕਵੀ ਅਤੇ ਦਾਰਸ਼ਨਿਕ ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਝੂੰਦਾਂ (ਅਮਰਗੜ੍ਹ), ਜ਼ਿਲ੍ਹਾ ਸੰਗਰੂਰ ਵਿਖੇ 2 ਅਕਤੂਬਰ, 2018 ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪ੍ਰੋ. ਹਰਿੰਦਰ ਸਿੰਘ ਮਹਿਬੂਬ ਸਾਹਿਤ ਕੇਂਦਰ ਵਿਖੇ ਸਵੇਰੇ 10:30 ਵਜੇ […]