ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੂੰ ਮਿਲਣ ਤੋਂ ਬਾਅਦ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਮੁਲਤਵੀ ਕਰ ਦਿੱਤੀ ਹੈ।
ਸਿੱਖ ਸ਼ਾਸਤਰ ਵਿੱਦਿਆ ਅਤੇ ਗੱਤਕਾ ਦਾ ਸਿੱਧਾ ਸਬੰਧ ਗੁਰੂ ਸਾਹਿਬਾਨ ਅਤੇ ਗੁਰਮਤਿ ਮਰਿਆਦਾ ਨਾਲ ਹੈ, ਜੋ ਗੁਰਮਤਿ ਜੀਵਨ ਦਾ ਅਨਿੱਖੜਵਾ ਅੰਗ ਹੈ, ਜਿਸ ਨਾਲ ਕਿਸੇ ਤਰ੍ਹਾਂ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨੂੰ ਸਿੱਖ ਵਿਰਾਸਤ ਨੂੰ ਆਪਣੀ ਨਿੱਜੀ ਜਾਇਦਾਦ ਨਹੀਂ ਬਣਾ ਸਕਦਾ।
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ...
ਪਟਿਆਲਾ: ਸੂਬੇ ਭਰ ਦੇ ਡਿਗਰੀ ਕਾਲਜਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਚਾਰ ਲੱਖ ਦੇ ਕਰੀਬ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਭਾਰਤੀ ਉਪਮਹਾਂਦੀਪ ਦੇ ਧਾਰਮਿਕ ਸਥਾਨਾਂ 'ਚ ਚੱਲਦੇ ਲੰਗਰ 'ਤੇ ਜੀ.ਐਸ.ਟੀ ਟੈਕਸ ਵਸੂਲਣ ਨੂੰ ਲੈ ਕੇ ਕੇਂਦਰ ਨੂੰ ਆਪਣੀ ਜ਼ਿੱਦ ਛੱਡਣ ਅਤੇ ਲੰਗਰ ਨੂੰ ਜੀ. ਐਸ. ਟੀ. ਮੁਕਤ ਕਰਨ ਲਈ ਕਿਹਾ ਹੈ।
ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਕਾਰਜਕਾਲ ...
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 500 ਤੋਂ ਵੱਧ ਫਾਰਗ ਕੀਤੇ ਮੁਲਾਜ਼ਮਾਂ ਦਾ ਮਾਮਲਾ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਮੁਲਾਜ਼ਮਾਂ ਨੂੰ ਫਾਰਗ ਕੀਤੇ ...
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਵਿਚ ਮੁਲਾਜ਼ਮਾਂ ਦੀ ਭਰਤੀ ਵਿਚ ਬੇਨਿਯਮੀਆਂ ਦਾ ਦੋਸ਼ ਲਾਉਣ ਬਾਅਦ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵਲੋਂ ਉਪਰੋਕਤ ਮੁਲਾਜ਼ਮਾਂ ਦੀ ਹਾਜ਼ਰੀ ਬੰਦ ਕਰ ਦਿੱਤੇ ਜਾਣ ਬਾਅਦ ਅੱਜ ਪ੍ਰੋ. ਬਡੂੰਗਰ ਨੇ ਇਸ ਸਬੰਧੀ ਆਪਣਾ ਪੱਖ ਰਖਦਿਆਂ ਕਿਹਾ ਕਿ ਸ਼੍ਰੋ. ਗੁ. ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧ ਵਲੋਂ ਮੇਰੇ ਨਿਰੋਲ ਗੁਰਸਿੱਖੀ ਅਤੇ ਇਮਾਨਦਾਰੀ ਵਾਲੇ ਅਕਸ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਸੱਚਾਈ ਖਾਲਸਾ ਪੰਥ ਸਾਹਮਣੇ ਲਿਆਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਾਨ ਦੀ ਕਮੇਟੀ ਪਾਸੋਂ ਪੂਰੀ ਪੜਤਾਲ ਕਰਵਾਈ ਜਾਵੇ।
ਅੰਮ੍ਰਿਤਸਰ: ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੇ ਇੱਕ ਸਾਲਾ ਕਾਰਜਕਾਲ ਦੌਰਾਨ ,ਨਿਯਮਾਂ ਦੀ ਉਲੰਘਣਾ ਕਰਕੇ ਭਰਤੀ ਕੀਤੇ ਮੁਲਾਜਮਾਂ ਨੂੰ ਅੱਜ ਸੇਵਾ ਮੁਕਤ ਕਰਨ ਦਾ ਕੌੜਾ ਘੁੱਟ ਸ਼੍ਰੋਮਣੀ ...
ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਆਰੰਭਿਆ ਸੰਘਰਸ਼ ਅਜਾਈਂ ਨਹੀਂ ਜਾਣਾ ਚਾਹੀਦਾ ਅਤੇ ਸਾਂਝੇ ਯਤਨਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਤੋਂ ਸਬਕ ਲੈਂਦੇ ਹੋਏ ਹਕੂਮਤੀ ਸਰਕਾਰਾਂ ਨੂੰ ਜੇਲ੍ਹਾਂ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
Next Page »