Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Agricultural University Ludhiana

Punjab Agricultural University Ludhiana

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਸਪੱਸ਼ਟ, ਸਮਾਂਬੱਧ ਅਤੇ ਪਾਰਦਰਸ਼ੀ ਫ਼ੈਸਲੇ ਦੀ ਮੰਗ ਕੀਤੀ ਹੈ।
“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ 'ਹਰੀ ਕ੍ਰਾਂਤੀ' ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪੰਜਾਬ ਖੇਤੀਬਾੜੀ ਯੁਨਿਵਰਸਿਟੀ (ਲੁਧਿਆਣਾ) ਯੂਨਿਟ ਵਲੋਂ 16 ਨਵੰਬਰ, 2016 ਨੂੰ ਕਰਵਾਏ ਗਏ ਇਕ ਸਮਾਗਮ 'ਚ ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਨੇ 'ਰਾਸ਼ਟਰਵਾਦ' ਵਿਸ਼ੇ 'ਤੇ ਵਖਿਆਨ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।