ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸਿੱਖ ਨੌਜਵਾਨ ਮਨਿੰਦਰ ਸਿੰਘ ਜੁੰਮਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ, 2015 ਨੁੰ ਗੋਲੀ ਚਲਾਉਣ ਵਾਲੇ ਮੋਗੇ ਦੇ ਤਤਕਾਲੀ ਜਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਾ ਮਿਲਣ ਦੀ ਖਬਰ ਹੈ।
ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲੰਘੇ ਦਿਨੀਂ ਇਕ ਫੈਸਲਾ ਸੁਣਾਉਂਦਿਆਂ ਲੁਧਿਆਣਾ ਵਾਸੀ ਅਮਰੀਕ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ 15 ਸਾਲਾਂ ਬਾਅਦ ਮੁੜ ਖੋਲ੍ਹੇ ਗਏ ਇਕ ਮੁਕਦਮੇਂ ਨੂੰ ਖਾਰਿਜ ਕੀਤਾ ਅਤੇ ਪੁਲਿਸ ਮਹਿਕਮੇਂ ਨੂੰ ਹਿਦਾਇਤ ਕੀਤੀ ਹੈ ਕਿ ਮੁਕਦਮਾ ਮੁੜ ਖੋਲ੍ਹਣ ਵਾਲੇ ਠਾਣੇਦਾਰ ਵਿਰੁਧ ਕਾਰਵਾਈ ਕੀਤੀ ਜਾਵੇ।
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਵੱਲੋਂ ਪਾਈ ਗਈ ਅਰਜੀ ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹਿਦਾਇਤ ਕੀਤੀ ਹੈ ਕਿ ਸੁਮੇਧ ਸੈਣੀ ਵਿਰੁਧ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਸੱਤ ਦਿਨ ਪਹਿਲਾਂ ਉਸ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਵੇ।
ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਨੇ ਨਾ ਸਿਰਫ ਸਿੱਖਾਂ ਨੂੰ ਬਲਕਿ ਪੂਰੇ ਪੰਜਾਬ ਦੇ ਮਾਹੌਲ ਨੂੰ ਬੁਨਿਆਦੀ ਰੂਪ ਵਿੱਚ ਪ੍ਰਭਾਵਤ ਕੀਤਾ ਹੈ। ਸਿੱਖ ਮਨਾਂ ਵਿੱਚ ਇਹ ਘਟਨਾਵਾਂ ਅਜੇ ਵੀ ਖੰਜਰ ਵਾਙ ਖੁਭੀਆਂ ਹੋਈਆਂ ਹਨ।
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ...
ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੈਰਸਿਧਾਂਤਕ ਮੁਆਫੀ ਦਵਾਉਣ ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਫਰੀਦਕੋਟ ਵਿਖੇ ਕੀਤੀ ਜਾ ਰਹੀ ‘ਪੋਲ-ਖੋਲ੍ਹ’ ਰੈਲੀ ਬਾਰੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਰਮਿਆਨ ਕਾਨੂੰਨੀ ਲੜਾਈ ਸ਼ੁਰੂ ...
ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ...
Next Page »