Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab and Haryana High Court

Punjab and Haryana High Court

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਕਾਰਵਾਈ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ ਇਨ੍ਹਾਂ ਤਿੰਨਾਂ ਵਿਅਕਤੀਆਂ ਦੀ ਪਛਾਣ ਹਰਚਰਨ ਸਿੰਘ ਦਿੱਲੀ, ਰਵਿੰਦਰਪਾਲ ਸਿੰਘ ਮਹਿਣਾ ਅਤੇ ਜਗਦੇਵ ਸਿੰਘ ਤਲਾਨੀਆ ਵਜੋਂ ਹੋਈ ਹੈ, ਜੋ ਮਈ 2019 ਤੋਂ ਜੇਲ੍ਹ ਵਿੱਚ ਬੰਦ ਹਨ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਸਿੱਖ ਸੰਸਥਾਵਾਂ ਜਿਵੇਂ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਵਿਚ ਆਈ ਗਿਰਾਵਟ ਤੇ ਸੰਕਟ ਦੇ ਕਾਰਨਾਂ ਦੀ ਪੜਚੋਲ ਕਰਨ ਵਾਸਤੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਮਾਝਾ ਤੋਂ ਭਾਈ ਸੁਖਦੀਪ ਸਿੰਘ ਮੀਕੇ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ।
ਸਿੱਖ ਸੰਸਥਾਵਾਂ ਜਿਵੇਂ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਵਿਚ ਆਈ ਗਿਰਾਵਟ ਤੇ ਸੰਕਟ ਦੇ ਕਾਰਨਾਂ ਦੀ ਪੜਚੋਲ ਕਰਨ ਵਾਸਤੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਮਾਝਾ ਤੋਂ ਭਾਈ ਸੁਖਦੀਪ ਸਿੰਘ ਮੀਕੇ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸਿੱਖ ਨੌਜਵਾਨ ਮਨਿੰਦਰ ਸਿੰਘ ਜੁੰਮਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸਿੱਖ ਨੌਜਵਾਨ ਮਨਿੰਦਰ ਸਿੰਘ ਜੁੰਮਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ, 2015 ਨੁੰ ਗੋਲੀ ਚਲਾਉਣ ਵਾਲੇ ਮੋਗੇ ਦੇ ਤਤਕਾਲੀ ਜਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਾ ਮਿਲਣ ਦੀ ਖਬਰ ਹੈ।
ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲੰਘੇ ਦਿਨੀਂ ਇਕ ਫੈਸਲਾ ਸੁਣਾਉਂਦਿਆਂ ਲੁਧਿਆਣਾ ਵਾਸੀ ਅਮਰੀਕ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ 15 ਸਾਲਾਂ ਬਾਅਦ ਮੁੜ ਖੋਲ੍ਹੇ ਗਏ ਇਕ ਮੁਕਦਮੇਂ ਨੂੰ ਖਾਰਿਜ ਕੀਤਾ ਅਤੇ ਪੁਲਿਸ ਮਹਿਕਮੇਂ ਨੂੰ ਹਿਦਾਇਤ ਕੀਤੀ ਹੈ ਕਿ ਮੁਕਦਮਾ ਮੁੜ ਖੋਲ੍ਹਣ ਵਾਲੇ ਠਾਣੇਦਾਰ ਵਿਰੁਧ ਕਾਰਵਾਈ ਕੀਤੀ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।