Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Cabinet Meeting

Punjab Cabinet Meeting

ਪਰ ਸਰਕਾਰ ਵਲੋਂ ਉਹਨਾਂ ਸਿੱਖ ਰਾਜਸੀ ਕੈਦੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਜਿਹੜੇ ਕਿ ਆਪਣੀਆਂ ਮਿੱਥੀਆਂ ਸਜਾਵਾਂ ਪੂਰੀਆਂ ਕਰਨ ਉੱਤੇ ਵੀ ਜੇਲ੍ਹਾਂ ਵਿੱਚ ਕੈਦ ਹਨ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਉਮਰਕੈਦ ਦੀ ਸਜਾ ਹੇਠ ਜੇਲ੍ਹਾਂ ਵਿੱਚ ਬੰਦ ਲੋੜੀਂਦੀ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਸਥਾਨ ਦੀ ਤਰਜ ਉੱਤੇ ਪੱਕੀ ਪੈਰੂਲ ਦਾ ਕਾਨੂੰਨ ਲਾਗੂ ਕਰ ਸਕਦੀ ਹੈ ਪਰ ਲੰਘੀ ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਭਾਜਪਾ ਦੀ ਸਰਕਾਰ ਦੇ ਵਾਂਗ ਹੀ ਸ.ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਵੀ ਇਸ ਮਸਲੇ ਬਾਰੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾਈ ਜਾ ਰਹੀ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਸਲੇ ‘ਤੇ ਬੁਲਾਈ ਗਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਮੰਤਰੀ ਮੰਡਲ ਨੇ ਆਪਣੀ ਮੀਟਿੰਗ ਦੌਰਾਨ ਲਿਆ ਅਤੇ ਇਸ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।