‘ਲਾਪਤਾ ਪੰਜਾਬ’ (ਪੀਡੈਪ) ਨੇ ਪਿਛਲੇ 20 ਸਾਲਾਂ ਦੌਰਾਨ ਹੋਰ ਕਾਰਜ ਦੇ ਵੇਰਵੇ ਸਾਂਝੇ ਕੀਤੇ; ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

Barrister-Satnam-Singh-Bains-addressing-the-press-conference-at-Amritsar-on-23-July-2026

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।

ਹਜ਼ਾਰਾਂ ਝੂਠੇ ਮੁਕਾਬਲਿਆਂ ਦੀ ਇਕੋ ਕਹਾਣੀ: ਪੰਜਾਬ ਵਿਚ ਮਨੁੱਖੀ ਹੱਕਾਂ ਵਾਸਤੇ ਚੱਲ ਰਹੀ ਜੱਦੋ-ਜਹਿਦ ਦੀ ਅਣਕਹੀ ਦਾਸਤਾਨ

Exclusive Interview with Advocate Baljinder Singh and Satnam Singh Barrister

ਤਕਰੀਬਨ ਡੇਢ ਦਹਾਕੇ ਤੋਂ ਪੰਜਾਬ ਵਿਚ ਹੋਏ ਮਨੁੱਖੀ ਹੱਕਾਂ ਦੇ ਘਾਣ ਦੇ ਦਸਤਾਵੇਜ਼ੀ ਸਬੂਤ ਇਕੱਤਰ ਕਰਕੇ ਕਾਨੂੰਨੀ ਕਾਰਵਾਈ ਕਰ ਰਹੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਦੇ ਮੁਖੀ ਬੈਰਿਸਟਰ ਸਤਨਾਮ ਸਿੰਘ ਅਤੇ ਐਡਵੋਕੇਟ ਬਲਜਿੰਦਰ ਸਿੰਘ ਨਾਲ ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।

ਝੂਠੇ ਮੁਕਾਬਲੇ ਦੇ ਮਾਮਲੇ ’ਚ 31 ਸਾਲ ਬਾਅਦ ਸਾਬਕਾ ਸੀ.ਆਈ.ਏ ਇਨਚਾਰਜ ਨੂੰ ਫਰਜ਼ੀ ਦਸਤਾਵੇਜ਼ਾਂ ਲਈ ਦੋਸ਼ੀ ਐਲਾਨਿਆ

ਮੋਹਾਲੀ ਸਥਿਤ ਇਕ ਅਦਾਲਤ ਵੱਲੋਂ ਬੀਤੇ ਦਿਨ ਸਾਲ 1992 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦੇਣ ਦੇ ਇਕ ਮਾਮਲੇ ਵਿਚ ਇਕ ਸਾਬਕਾ ਪੁਲਿਸ ਇੰਸਪੈਕਟਰ ਨੂੰ ਫਰਜ਼ੀ ਲੇਖਾ (ਰਿਕਾਰਡ) ਬਣਾਉਣ ਦਾ ਦੋਸ਼ੀ ਐਲਾਨਿਆ ਗਿਆ ਹੈ।

ਅੱਜ ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ (21 ਦਸੰਬਰ 2019)

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ…