#MIGRATION ਵਿਦੇਸ਼ ਦੀ ਦੌੜ ਅਤੇ ਪੰਜਾਬ ਦਾ ਭਵਿੱਖ: ਪੰਜਾਬ ਦੇ ਭਵਿੱਖ ‘ਤੇ ਕੀ ਅਸਰ ਪਵੇਗਾ?

Lecture of Prof. Satnam Singh Deol

ਪੰਜਾਬ ਵਰਗੀ ਦੁਨੀਆ ਦੀ ਸਭ ਤੋਂ ਜਰਖੇਜ ਧਰਤੀ ਹੋਣ ਦੇ ਬਾਵਜੂਦ ਅੱਜ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਇਸ ਪਰਵਾਸ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਕਾਰਨ ਕੀ ਹਨ? ਇਸ ਦਾ ਪੰਜਾਬ ਦੇ ਭਵਿੱਖ ‘ਤੇ ਕੀ ਅਸਰ ਪਵੇਗਾ?

ਡਾ. ਸੇਵਕ ਸਿੰਘ ਨਾਲ ਪੰਜਾਬ, ਸਿੱਖਾਂ ਅਤੇ ਕਿਸਾਨਾਂ ਨਾਲ ਸੰਬੰਧਤ ਮਸਲਿਆਂ ਬਾਰੇ ਖਾਸ ਤੇ ਖੁੱਲ੍ਹੀ ਗੱਲਬਾਤ

Exclusive Talk with Dr. Sewak Singh on Vital Issues Concerning the Punjab, Sikhs and the Farmers

ਪੰਜਾਬ, ਸਿੱਖਾਂ ਅਤੇ ਕਿਸਾਨਾਂ ਨੂੰ ਦਰਪੇਸ਼ ਮਸਲਿਆਂ ਬਾਰੇ ਡਾ. ਸੇਵਕ ਸਿੰਘ ਨਾਲ ਕੀਤੀ ਗਈ ਖੁੱਲ੍ਹੀ ਗੱਲਬਾਤ ਵਿਚ ਕੁਝ ਹਿੱਸਾ ਅੱਜ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ।

ਆਖਿਰ ਕਿਸਾਨਾਂ ਲਈ MSP ਜਰੂਰੀ ਕਿਉਂ? ਖਾਸ ਪੇਸ਼ਕਸ਼

ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।

ਕਰੋਨਾ ਸੰਕਟ, ਅਰਥਚਾਰਾ ਅਤੇ ਅਵਾਮ (ਡਾ.ਗਿਆਨ ਸਿੰਘ)

ਕਰੋਨਾ ਦੀ ਮਾਰ ਅਤੇ ਦਹਿਸ਼ਤ ਭਾਵੇਂ ਸਮਾਜ ਦੇ ਸਾਰੇ ਵਰਗਾਂ ਉੱਪਰ ਪੈ ਰਹੀ ਹੈ ਪਰ ਕਿਰਤੀ ਵਰਗਾਂ ਉੱਪਰ ਇਸ ਦੀ ਮਾਰ ਇਸ ਲਈ ਪੈ ਰਹੀ ਹੈ ਕਿਉਂਕਿ ਇਕ ਪਾਸੇ ਤਾਂ ਇਹ ਮਜ਼ਦੂਰੀ ਨਹੀਂ ਕਰ ਸਕਦੇ ਅਤੇ ਦੂਜੇ ਪਾਸੇ ਆਪਣਾ ਇਲਾਜ ਵੀ ਨਹੀਂ ਕਰਵਾ ਸਕਦੇ। ਮਜ਼ਦੂਰੀ ਨਾ ਕਰਨ ਕਾਰਨ ਇਨ੍ਹਾਂ ਵਰਗਾਂ ਨੂੰ ਜਿੱਥੇ ਦੋ ਡੰਗ ਦੀ ਰੋਟੀ ਦਾ ਵੀ ਔਖਾ ਹੈ, ਉੱਥੇ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ, ਉਨ੍ਹਾਂ ਵਿਚ ਕੰਮ ਕਰਨ ਵਾਲੇ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਭਾਰੀ ਘਾਟ ਕਾਰਨ ਇਹ ਵਰਗ ਨਿਰਾਸ਼ ਹਨ।

ਆਲਮੀ ਪ੍ਰਸੰਗ ਵਿੱਚ ਪੰਜਾਬ ਲਈ ਆਰਥਿਕ ਚੁਣੌਤੀਆਂ: ਪ੍ਰੋ. ਪ੍ਰੀਤਮ ਸਿੰਘ ਆਕਸਫੋਰਡ ਦਾ ਵਖਿਆਨ

ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।

ਪੰਜਾਬ ਹੋਇਆ ਰਾਜੇ ਤੋਂ ਮੰਗਤਾ, ਮੁੱਖ ਮੰਤਰੀ ਨੇ ਪਾਇਆ ਤਰਲਾ

18ਵੀਂ ਸਦੀ ਦੌਰਾਨ ਪੰਜਾਬ ਏਸ਼ੀਆਈ ਮਹਾਦੀਪ ਦੀਆਂ ਸਭ ਨਾਲੋਂ ਵੱਧ ਉਪਜਾਊ ਆਰਥਿਕਤਾ ਵਜੋਂ ਜਾਣਿਆ ਜਾਂਦਾ ਸੀ।ਅੰਗਰੇਜੀ ਰਾਜ ਹੇਠ ਆਉਣ ਤੋਂ ਬਾਅਦ ਪੰਜਾਬ ਵਿਚ ਨਹਿਰੀ-ਸਿੰਜਾਈ ਨਾਲ ਖੇਤੀਬਾੜੀ, ਵਪਾਰਕ ਮੰਡੀਆਂ, ਸਰਕਾਰੀ ਨੌਕਰੀਆਂ ਆਦਿ ਨਾਲ ਆਰਥਿਕ ਵਿਕਾਸ ਲੀਹ ‘ਤੇ ਰਿਹਾ।

ਪੰਜਾਬ ਸਰਕਾਰ ਕਿਸ਼ਤਾਂ ‘ਚ ਦੇ ਰਹੀ ਹੈ ਤਨਖਾਹਾਂ, 40 ਫੀਸਦ ਨੂੰ ਹਾਲੇ ਨਹੀਂ ਮਿਲੀ ਤਨਖਾਹ

ਵਿੱਤੀ ਸੰਕਟ ’ਚ ਘਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਕਿਸ਼ਤਾਂ ਵਿੱਚ ਦੇ ਰਹੀ ਹੈ। ਫਿਲਹਾਲ 60 ਫ਼ੀਸਦ ਮੁਲਾਜ਼ਮਾਂ ਨੂੰ ਹੀ ਤਨਖਾਹ ਮਿਲੀ ਹੈ। ਕੁੱਝ ਜ਼ਿਲ੍ਹਿਆਂ ਦੇ ਆਈਏਐਸ ਅਤੇ ਆਈਪੀਐਸ ਅਫ਼ਸਰ ਵੀ ਤਨਖਾਹ ਨੂੰ ਉਡੀਕ ਰਹੇ ਹਨ।

ਪੰਜਾਬ ਦੀ ਵਿਤੀ ਹਾਲਤ ਬਹੁਤ ਹੀ ਸੰਕਟਪੂਰਣ ਸਥਿਤੀ ‘ਚ ਪਹੁੰਚ ਗਈ: ਇੰਡੀਆ ਰੇਟਿੰਗਸ

ਬਾਦਲ ਸਰਕਾਰ ਵੱਲੋਂ ਪੰਜਾਬ ਦੀ ਮਾਲੀ ਹਾਲਤ ਵਧੀਆ ਹੋਣ ਦੇ ਪਾਏ ਜਾ ਰਹੇ ਰੌਲੇ ਦੀ ਫੂਕ ਇੰਡੀਆ ਰੇਟਿੰਗਸ ਏਜ਼ੰਸੀ ਨੇ ਕੱਢ ਦਿੱਤੀ ਹੈ। ਇੰਡੀਆ ਰੇਟਿੰਗਸ ਏਜੰਸੀ ਦਾ ਕਹਿਣਾ ਕਿ ਪੰਜਾਬ ਦੀ ਵਿਤੀ ਹਾਲਤ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਹੁਣ ਇਹ ਬਹੁਤ ਹੀ ਸੰਕਟਪੂਰਣ ਸਥਿਤੀ ‘ਚ ਪਹੁੰਚ ਗਈ ਹੈ ਜਿਹੜਾ ਆਪਣੇ ਗੋਦਾਮਾਂ ਚੋਂ 20 ਹਜ਼ਾਰ ਕਰੋੜ ਦਾ ਅਨਾਜ ਲਾਪਤਾ ਹੋਣ ਕਾਰਨ ਵਿਵਾਦ ਦਾ ਕੇਂਦਰ ਬਣਿਆਂ ਹੋਇਆ ਹੈ ।