ਤਰਨਤਾਰਨ: ਪੰਜਾਬ ਦੇ ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਿਚ ਖੇਤੀ ਕਰਨ ਲਈ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸਰਹੱਦਾਂ ‘ਤੇ ਤੈਨਾਤ ਭਾਰਤੀ ਫੌਜ ਦੇ ਅਫਸਰਾਂ ਦਾ ਕਿਸਾਨਾਂ ਨਾਲ ਮਾੜਾ ਵਤੀਰਾ ਇਨ੍ਹਾਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਠਾਣਾ ਖਾਲੜਾ ਅਧੀਨ ਪੈਂਦੇ ਪਿੰਡ ਡੱਲ ਵਿਚ […]
ਚੰਡੀਗੜ੍ਹ: ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਈਆਂ ਸੱਤ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਅੱਜ ਇੱਥੇ ਇਕੱਠੇ ਹੋ ਕੇ ਵਿਸ਼ਾਲ ਰੈਲੀ ਕੀਤੀ, ਜਿਸ ’ਚ ਮੁਕੰਮਲ ਕਰਜ਼ਾ ਮੁਆਫ਼ੀ ਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਲਈ ਵੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੀਤੀ ਗਈ ਇਸ ਰੈਲੀ ’ਚ ਹਿੱਸਾ ਲੈਣ ਲਈ […]