ਜਲੰਧਰ: ਦੋਆਬੇ ਵਿੱਚ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਵਾਹੀਯੋਗ ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਸਮਾਂ ਰਹਿੰਦਿਆਂ ਜੇਕਰ ਕਿਸਾਨਾਂ ਨੇ ਵੱਧ ਪਾਣੀ ਦੀ ਖਪਤ ਵਾਲੀਆਂ ਫਸਲਾਂ ਵੱਲੋਂ ਮੂੰਹ ਨਾ ਮੋੜਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਖੇਤੀ ਲਈ ਪਾਣੀ ਘੱਟ ਮਿਲਣ ਦੇ ਨਾਲ ਲੋਕ ਪੀਣ ਵਾਲੇ ਪਾਣੀ ਦੀ ਪ੍ਰਾਪਤੀ ਲਈ ਸੰਘਰਸ਼ […]