Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Jails

Punjab Jails

ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਕਾਫਲਾ ਲਿਜਾ ਕੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਚੰਡੀਗੜ੍ਹ; ਪੰਜਾਬ ਦੀਆਂ ਜੇਲਾਂ ਵਿਚ ਰੱਖੇ ਗਏ ਬੰਦੀਆਂ ਦੀ ਗਿਣਤੀ ਤੈਅਸ਼ੁਦਾ ਗਿਣਤੀ ਨਾਲੋਂ 95 ਫੀਸਦ ਤੱਕ ਜਿਆਦਾ ਹੈ ਅਤੇ ਇਹਨਾਂ ਜੇਲ੍ਹਾਂ ਵਿਚ ਗੈਰ ਮਨੁੱਖੀ ਹਲਾਤਾਂ ‘ਚ ਰੱਖੇ ਗਏ ਬੰਦੀਆਂ ਨੂੰ ਭਵਿੱਖ ਦੇ ਵਿਚ ਸੁਧਾਰਨ ਦੇ ਲਈ ਸਰਕਾਰ ਦੀ ਕੋਈ ਵੀ ਠੋਸ ਨੀਤੀ ਨਹੀਂ ਹੈ। ਇਹ ਵਿਚਾਰ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ […]

ਪੰਜਾਬ ਜੇਲ੍ਹ ਵਿਭਾਗ ਦੀ ਬੁੱਧਵਾਰ ਨੂੰ ਏਡੀਜੀਪੀ(ਜੇਲ੍ਹਾਂ) ਰੋਹਿਤ ਚੌਧਰੀ ਦੀ ਅਗਵਾਈ ਹੇਠ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਗੈਂਗਸਟਰਾਂ ਲਈ ‘ਸਪਸ਼ੈਲ ਹਾਈ ਸਕਿਓਰਟੀ ਜ਼ੋਨ’ ਬਣਾਉਣ ਦਾ ਫੈਸਲਾ ਲਿਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।