ਭਾਈ ਹਵਾਰਾ ਦੀ ਪੇਰੋਲ ਜਾਂ ਰਿਹਾਈ ਦਾ ਮਸਲਾ: ਕੀ ਮਾਤਾ ਨਾਲ ਮੁਲਾਕਾਤ ਹੋ ਸਕੇਗੀ? ਐਡਵੋਕੇਟ ਮੰਝਪੁਰ ਨਾਲ ਖਾਸ ਗੱਲਬਾਤ

ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਇਹਨੀ ਦਿਨੀਂ ਬਹੁਤ ਬੀਮਾਰ ਚੱਲ ਰਹੇ ਹਨ। ਸਿੱਖ ਜਥੇਬੰਦੀਆਂ ਵੱਲੋਂ ਭਾਈ ਹਵਾਰਾ ਦੀ ਮਾਤਾ ਜੀ ਨਾਲ ਮੁਲਾਕਾਤ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮਾਮਲੇ ਵਿਚ ਪੰਜਆਬ ਲਾਇਰਜ਼ ਵੱਲੋਂ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ ਅੜਿੱਕਾ ਡਾਹ ਰਿਹਾ ਹੈ? ਅਦਾਲਤਾਂ ਦਾ ਇਸ ਮਾਮਲੇ ਵੀ ਰੁਖ ਹੈ? ਉਹਨਾ ਦੀ ਰਿਹਾਈ ਲਈ ਕੀ ਯਤਨ ਕੀਤੇ ਜਾ ਰਹੇ ਹਨ?