ਪੰਜਾਬ ਮੰਚ ਦੇ ਵਫਦ ਨੇ ਰਾਜਪਾਲ ਨੂੰ ਮਿਲ ਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਸਬੰਧੀ ਫੌਰੀ ਅਮਲ ਸ਼ੁਰੂ ਕਰਨ ਦੀ ਮੰਗ ਕੀਤੀ

ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਪੰਜਾਬ ਮੰਚ ਦਾ ਇਕ ਵਫਦ, ਪੰਜਾਬ ਦੇ ਰਾਜਪਾਲ ਸ਼੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੰਬੰਧੀ ਮੰਗ ਪੱਤਰ ਪੇਸ਼ ਕੀਤਾ। ਪੰਜਾਬ ਮੰਚ ਨੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵਿਚ ਮੰਗ ਕੀਤੀ ਹੈ ਕਿ ਪੰਜਾਬ ਦੇ ਪੁਨਰਗਠਨ […]
ਭਾਰਤੀ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ

ਚੰਡੀਗੜ੍ਹ: ਪਟਿਆਲਾ ਤੋਂ ਭਾਰਤੀ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਨ੍ਹਾਂ ਵਲੋਂ ਬਣਾਈ ਗਈ ਬੁੱਧੀਜੀਵੀਆਂ ਦੀ ਸੰਸਥਾ ਪੰਜਾਬ ਮੰਚ ਨੇ ਡੂੰਘੀ ਵਿਚਾਰ ਅਤੇ ਖੋਜ ਉਪਰੰਤ ਇਹ ਸਿੱਟਾ ਕੱਢਿਆ ਹੈ ਕਿ ਪੰਜਾਬ ਨੂੰ ਖੁਦਮੁਖਤਿਆਰੀ ਦੇਣਾ ਹੀ […]
ਡਾ. ਧਰਮਵੀਰ ਗਾਂਧੀ ਨੇ ਪੰਜਾਬ ਮੰਚ ਬਣਾਉਣ ਦਾ ਕੀਤਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (‘ਆਪ’) ਵਿੱਚੋਂ ਮੁਅੱਤਲ ਕੀਤੇ ਪਟਿਆਲਾ ਹਲਕੇ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਨਵਾਂ ‘ਪੰਜਾਬ ਮੰਚ’ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਨੂੰ ਭਵਿੱਖ ਵਿੱਚ ਸਿਆਸੀ ਪਾਰਟੀ ਵਜੋਂ ਵਿਕਸਿਤ ਕੀਤਾ ਜਾਵੇਗਾ। ਡਾ. ਗਾਂਧੀ ਨੇ ਕਿਹਾ ਕਿ ਪੰਜਾਬੀ ਹਿਤੈਸ਼ੀਆਂ ’ਤੇ ਆਧਾਰਿਤ ਬਣਾਏ ਇਸ ਮੰਚ ਦਾ ਉਦੇਸ਼ ‘ਫੈਡਰਲ ਭਾਰਤ, ਜਮਹੂਰੀ ਪੰਜਾਬ’ ਦੀ […]
