ਚੰਡੀਗੜ੍ਹ: ਪੰਚਾਇਤ ਸੰਮਤੀ, ਜ਼ਿਲ੍ਹਾ ਪਰਿਸ਼ਦ ਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਸਤੰਬਰ 2018 ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ […]