ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ ਟਰੈਫਲਗਰ ਸਕੁਏਅਰ ਵਿਖੇ ਅੱਜ “ਸਿੱਖਸ ਫਾਰ ਜਸਟਿਸ” ਜਥੇਬੰਦੀ ਵਲੋਂ “ਰੈਫਰੈਂਡਮ 2020” ਸਬੰਧੀ ਲੰਡਨ ਐਲਾਨਨਾਮਾ ਇਕੱਠ ਕੀਤਾ ਗਿਆ। ਵੱਡੀ ਗਿਣਤੀ ਵਿਚ ਵੱਖ ਵੱਖ ਦੇਸ਼ਾਂ ਤੋਂ ਪਹੁੰਚੀਆਂ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਲੋਂ ਲੰਡਨ ਐਲਾਨਨਾਮੇ ਦੇ ਤਿੰਨ ਮਤੇ ਪੜ੍ਹੇ ਗਏ। 🔊 LISTEN […]
ਚੰਡੀਗੜ੍ਹ: ਆਮ ਕਰਕੇ ਭਾਰਤੀ ਮੀਡੀਆ ਅਦਾਰੇ ਜਦੋਂ ਸਿੱਖ ਸਟੇਟ ਦੇ ਮਸਲੇ ਜਾਂ ਖਾਲਿਸਤਾਨ ਦੇ ਮਾਮਲੇ ‘ਤੇ “ਬਹਿਸ” ਕਰਵਾਉਂਦੇ ਹਨ ਤਾਂ ਬਹਿਸ ਨੂੰ “ਸਰਬਪੱਖੀ” ਵਿਖਾਉਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਵਾਇਆ ਜਾਂਦਾ ਹੈ। ਓਪਰੀ ਨਜ਼ਰੇ ਵੇਖਣ ਵਾਲਿਆਂ ਨੂੰ ਮੰਚ “ਨਿਰਪੱਖ” ਲੱਗ ਸਕਦਾ ਹੈ ਕਿਉਂਕਿ ਇਕ ਦੂਜੇ ਦਾ ਵਿਰੋਧ ਕਰਨ ਵਾਲੀਆਂ ਧਿਰਾਂ ਦੇ ਨੁਮਾਇੰਦਿਆਂ ਨੂੰ […]
ਨਵਾਂਸ਼ਹਿਰ: ਬੰਗਾ ਪੁਲਿਸ ਵਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ 6 ਨੌਜਵਾਨਾਂ ਵਿਚੋਂ 2 ਨਬਾਲਗ ਨੌਜਵਾਨਾਂ ਨੂੰ ਬੀਤੇ ਕਲ੍ਹ ਜ਼ਮਾਨਤ ਦੇ ਦਿੱਤੀ ਗਈ ਜਦਕਿ ਬਾਕੀ 4 ਨੌਜਵਾਨਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਨੌਜਵਾਨਾਂ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਬੀ.ਐਸ. ਰਿਆੜ ਨੇ ਕਿਹਾ ਕਿ ਪੁਲਿਸ ਵੱਡੇ ਦਾਅਵੇ ਕਰਕੇ ਨੌਜਵਾਨਾਂ ਨੂੰ ਕੇਸ ਵਿਚ […]
ਨਵਾਂਸ਼ਹਿਰ: ਪੰਜਾਬ ਪੁਲਿਸ ਨੇ ਬੰਗਾ ਤੋਂ ਚਾਰ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਨੌਜਵਾਨ ਪਾਕਿਸਤਾਨ ਦੀ ਖੂਫੀਆ ਅਜੈਂਸੀ ਆਈ.ਐਸ.ਆਈ ਨਾਲ ਮਿਲ ਕੇ ਗੜਬੜ ਫੈਲਾਉਣ ਦੀ ਸਾਜਿਸ਼ ਕਰ ਰਹੇ ਸਨ। ਇਹ ਗ੍ਰਿਫਤਾਰੀਆਂ ਉਸ ਕੜੀ ਦਾ ਹੀ ਹਿੱਸਾ ਲੱਗ ਰਹੀਆਂ ਹਨ ਜਿਸ ਵਿਚ ਪੁਲਿਸ ਨੇ ਪਹਿਲਾਂ ਵੀ ਕਈ ਸਿੱਖ ਨੌਜਵਾਨਾਂ […]