ਮੋਈ ਹੋਈ ਸਰਸਵਤੀ ਨੂੰ ਮੁੜ ਜੀਊਂਦਾ ਕਰਨ ਦੀ ਕੋਸ਼ਿਸ਼: ਕੀ ਇਹ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਇੱਕ ਹੋਰ ਵੱਡਾ ਹਮਲਾ ਹੈ?

ਇਸ ਗਲਬਾਤ ਵਿੱਚ ਪੰਜਾਬ ਦੇ ਦਰਿਆਈ ਪਾਣੀ, ਸਤਲੁਜ, ਸਰਸਵਤੀ ਰਿਵਾਈਵਲ ਪ੍ਰੋਜੈਕਟ, ਰਿਪੇਰੀਅਨ ਹੱਕ, ਪਾਣੀਆਂ ਦਾ ਵਿਵਾਦ, ਸੰਵਿਧਾਨਕ ਸਵਾਲ ਅਤੇ ਪੰਜਾਬ ਦੇ ਕੁਦਰਤੀ ਸਰੋਤਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ।
ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-2)

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।
1947 ਦੀ ਵੰਡ ਤੋਂ ਬਾਅਦ ਪੰਜਾਬ ਦੇ ਦਰਿਆਈ ਪਾਣੀ ਦੀ ਕੀਤੀ ਗਈ ਲੁੱਟ ਦਾ ਬਸਤੀਵਾਦੀ ਪਿਛੋਕੜ ਅਤੇ ਕਾਰਨ

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ “ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ” ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।
ਪੰਜਾਬ ਦੇ ਪਾਣੀਆਂ ਦਾ ਮਸਲਾ: ਇਕ ਨਜ਼ਰ

ਮਈ 1959 ਵਿਚ ਈਆਰ ਬਲੈਕ ਫਿਰ ਭਾਰਤ ਆਇਆ ਅਤੇ ਦੋਵਾਂ ਮੁਲਕਾਂ ਦੇ ਇੰਜਨੀਅਰਾਂ ਨਾਲ ਮਿਲ ਕੇ ਇਲਾਕੇ ਦਾ ਦੌਰਾ ਕੀਤਾ ਤੇ ਅਨੁਮਾਨ ਲਾਇਆ ਕਿ ਲਿੰਕ ਨਹਿਰਾਂ ਦੇ ਨਿਰਮਾਣ ਲਈ 10,000 ਲੱਖ ਡਾਲਰ ਦਾ ਖਰਚ ਆਵੇਗਾ। ਇਸ ਲਈ ਸੰਸਾਰ ਦੇ ਮੁੱਖ ਮੁਲਕਾਂ ਜਿਵੇਂ ਅਮਰੀਕਾ, ਬਰਤਾਨੀਆ, ਆਸਟਰੇਲੀਆ ਆਦਿ ਨੇ ਵੀ ਯੋਗਦਾਨ ਦੇਣਾ ਮੰਨ ਲਿਆ।
ਖ਼ਬਰਸਾਰ • ਪੀ.ਟੀ.ਸੀ. ਮਾਮਲਾ • ‘ਕਲਟ’ • ਭਾਈ ਢੱਡਰੀਆਂ ਵਾਲਾ ਟਿੱਪਣੀ ਮਾਮਲਾ • ਪਾਣੀਆਂ ਦਾ ਮਾਮਲਾ • ਨ.ਸੋ.ਕਾ. ਦਾ ਵਿਰੋਧ ਅਤੇ ਹੋਰ ਖ਼ਬਰਾਂ

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਸਰਕਾਰ ਦੀ ਨਜ਼ਰ ‘ਚ ਦਰਿਆਵਾਂ ‘ਚ ਜ਼ਹਿਰ ਘੋਲਣਾ, ਦੁੱਧ ‘ਚ ਪਾਣੀ ਪਾਉਣ ਤੋਂ ਵੀ ਛੋਟਾ ਜੁਰਮ

ਪੰਜਾਬ ਵਿੱਚ ਦੁੱਧ ‘ਚ ਪਾਣੀ ਰਲਾ ਕੇ ਵੇਚਣਾ ਇੱਕ ਫੌਜਦਾਰੀ ਜ਼ੁਰਮ ਹੈ, ਇੰਡੀਅਨ ਪੀਨਲ ਕੋਡ ਦੀ ਦਫ਼ਾ 272 ਤਹਿਤ ਇਸ ਜੁਰਮ ਬਦਲੇ ਮੁਜਰਮ 6 ਮਹੀਨੇ ਦੀ ਸਜ਼ਾ ਦਾ ਹੱਕਦਾਰ ਹੈ। ਯੂ.ਪੀ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਦੁੱਧ ‘ਚ ਪਾਣੀ ਪਾਉਣ ਬਦਲੇ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਹੈ।
ਸ਼ਾਹਕੋਟ ਗ੍ਰਿਫਤਾਰੀਆਂ – ਪੰਜਾਬ ਚ ਪਾਣੀਆਂ ਦੀ ਗੱਲ ਕਰਨਾ ਬਣਿਆਂ ਗੁਨਾਹ: ਪਾਣੀ ਬਚਾਓ ਪੰਜਾਬ ਬਚਾਓ

ਵੀਰਵਾਰ ਨੂੰ (24 ਮਈ) ਸ਼ਾਹਕੋਟ ਪਹੁੰਚ ਕੇ ਲੱਖਾ ਸਿੱਧਾਣਾ ਨੇ ਤਿੰਨੋਂ ਰਾਜਨੀਤਕ ਪਾਰਟੀਆਂ ਨੂੰ ਇਹ ਚੈਲੰਜ ਦੇਣਾ ਸੀ ਕਿ ਉਨ੍ਹਾਂ ਦੇ ਸ਼ਾਹਕੋਟ ਜਿਮਨੀ ਚੋਣਾਂ ਲੜ ਰਹੇ ਉਮੀਦਵਾਰ ਪੰਜਾਬ ਦੇ ਵੱਖ ਵੱਖ ਦਰਿਆਵਾਂ ਵਿਚੋਂ ‘ਪਾਣੀ ਬਚਾਓ ਪੰਜਾਬ ਬਚਾਓ’ ਕਮੇਟੀ ਦੇ ਮੈਂਬਰਾਂ ਵਲੋਂ ਭਰੇ ਗਏ ਪਾਣੀ ਨੂੰ ਪੀ ਕੇ ਦਿਖਾਉਣ ।
ਐਨਜੀਟੀ ਨੇ ਬਿਆਸ, ਸਤਲੁੱਜ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਦੇ ਹੁਕਮ ਦਿੱਤੇ

ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ਵਿਚ ਹੋ ਰਹੇ ਪ੍ਰਦੂਸ਼ਣ ਦੇ ਮਸਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਭਾਰਤੀ ਦੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਿਆਸ, ਸਤਲੁੱਜ ਦਰਿਆਵਾਂ […]
ਦਰਿਆਈ ਪਾਣੀਆਂ ਵਿਚ ਪ੍ਰਦੂਸ਼ਣ ਸਬੰਧੀ ਐਨਜੀਟੀ ਵਲੋਂ ਕੇਂਦਰ, ਪੰਜਾਬ ਤੇ ਰਾਜਸਥਾਨ ਸਰਕਾਰਾਂ ਨੂੰ ਨੋਟਿਸ

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਪਿੰਡ ਕੀੜੀ ਅਫ਼ਗਾਨਾ ਵਿੱਚ ਚੱਢਾ ਸ਼ੂਗਰਜ਼ ਐਂਡ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਬਿਆਸ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਸੀਰਾ ਪਾਉਣ ਬਾਰੇ ਕੀਤੀ ਸ਼ਿਕਾਇਤ ਦਾ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਗੰਭੀਰ ਨੋਟਿਸ ਲਿਆ […]
ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ‘ਚ ਵਿਸ਼ੇਸ਼ ਮੁਹਿੰਮ ਚਲਾਵੇਗੀ ‘ਆਪ’

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ਦਰਿਆ ‘ਚ ਜ਼ਹਿਰੀਲਾ ਸੀਰਾ ਸੁੱਟਣ ਉਪਰੰਤ ਭੱਖੇ ਵਾਤਾਵਰਣ ਦੇ ਮੁੱਦੇ ‘ਤੇ ਆਪਣਾ ਪੱਖ ਦੋਹਰਾਉਦੇ ਹੋਏ ਆਮ ਆਦਮੀ ਪਾਰਟੀ ਨੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਆਪਣਾ ਪ੍ਰਮੁੱਖ ਏਜੰਡਾ […]
