ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗਾਂ ਵਿੱਚ ਰੰਗਣ ਦੇ ਹੁਕਮ ਸ਼ਰਮਨਾਕ: ਗਿਆਨੀ ਹਰਪ੍ਰੀਤ ਸਿੰਘ

ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪਟਿਆਲਾ ਦੇ 130 ਸਕੂਲਾਂ ਵਿੱਚ ਨਵੀਂਆਂ ਕਲਾਸਾਂ ਤੋਂ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਅੰਗਰੇਜ਼ੀ ਹੋਵੇਗਾ

ਕੈਪਟਨ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ 130 ਪ੍ਰਾਇਮਰੀ ਸਕੂਲਾਂ ਵਿੱਚ ਅਗਲੇ ਵਿਿਦਅਕ ਸੈਸ਼ਨ ਦੌਰਾਨ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਹੋਵੇਗਾ ਇਨ੍ਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਮਾਡਲ ਸਕੂਲ ਦਾ ਨਾਂ ਦਿੱਤਾ ਜਾ ਰਿਹਾ ਹੈ।
ਸਰਵੇਖਣ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ ਪਾੜ੍ਹਿਆਂ ਦਾ ਮਾਂ ਬੋਲੀ ਨਾਲ ਮੋਹ ਵਧਣ ਲੱਗਿਆ

ਸਿੱਖਿਆ ਵਿਭਾਗ ਵੱਲੋਂ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਪ੍ਰਾਇਮਰੀ ਸਕੂਲ ਦੇ ਵਿਿਦਆਰਥੀਆਂ ਨੂੰ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਸਮੇਤ ਗਣਿਤ ’ਚੋਂ ਕਾਬਿਲ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ। ਪ੍ਰਾਜੈਕਟ ਤਹਿਤ ਕਰਵਾਏ ਮੁਢਲੇ ਸਰਵੇਖਣ ਦੇ ਨਤੀਜੇ ਨਿਰਾਸ਼ਾਜਨਕ ਸਨ, ਪਰ ਤਾਜ਼ਾ ਸਰਵੇਖਣ ਨਾਲ ਕੁਝ ਰਾਹਤ ਮਿਲੀ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆਂ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ। 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਮੀਡਲ ਅਤੇ ਹਾਈ ਸਕੂਲ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲਗਣਗੇ।
ਸਕੂਲੀ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਦਵਾਈਆਂ ਦੀ ਮਿਆਦ ਪਹਿਲਾਂ ਹੀ ਪੁੱਗ ਚੁਕੀ

ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਅਤੇ ਖੂਨ ਦੀ ਕਮੀ, ਕਮਜ਼ੋਰੀ ਆਦਿ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਮੇਂ ’ਤੇ ਵੰਡੀਆਂ ਜਾਂਦੀਆਂ ਡੀ-ਵੌਰਮਿੰਗ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਜਦੋਂ ਕਈ ਸਕੂਲਾਂ ਨੂੰ ਦਿੱਤੀਆਂ ਉਦੋਂ ਗੋਲੀਆਂ ਦੀ ਵਰਤੋਂ ਤਰੀਕ ਨਿਕਲ ਚੁੱਕੀ ਸੀ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ 10 ਅਗਸਤ ਨੂੰ ਡੀ-ਵੌਰਮਿੰਗ ਦੀ ਖੁਰਾਕ ਦਿੱਤੀ ਜਾਵੇਗੀ।
