ਭਾਈ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬੀ ਯੂਨੀ. ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

Dr Sewak Singh At Punjab Uni Patiala

ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।

ਸੰਸਾਰ ਦੇ ਹਾਲਾਤ ਪੰਜਾਬ ਉੱਤੇ ਕਿਵੇਂ ਅਸਰ ਪਾ ਰਹੇ ਹਨ? ਭਾਈ ਮਨਧੀਰ ਸਿੰਘ ਨਾਲ ਪੰਜਾਬੀ ਯੂਨੀਵਰਸਿਟੀ ਵਿਖੇ ਖਾਸ ਗੱਲਬਾਤ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਹਿਤ ਉਤਸਵ ਦੌਰਾਨ ੧੯ ਫਰਵਰੀ ੨੦੨੫ ਨੂੰ ਹੋਈ ਵਿਚਾਰ-ਚਰਚਾ ਮੌਕੇ ਭਾਈ ਮਨਧੀਰ ਸਿੰਘ ਨਾਲ ਪੰਜਾਬ ਦੇ ਰਾਜਨੀਤਕ ਹਾਲਾਤ ਬਾਰੇ ਹੋਈ ਗੱਲਬਾਤ ਸਾਂਝੀ ਕਰ ਰਹੇ ਹਾਂ।

ਪੰਜਾਬ ਦਾ ਜਲ ਸੰਕਟ ਅਤੇ ਕੌਮਾਂਤਰੀ ਸਿਆਸਤ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਜਲ ਸੰਕਟ ਅਤੇ ਅੰਤਰਰਾਸ਼ਟਰੀ ਰਾਜਨੀਤੀ ਵਿਸ਼ੇ ‘ਤੇ ਕਰਵਾਏ ਸੈਮੀਨਾਰ ਦੌਰਾਨ ਜਲ ਮਾਹਿਰ ਸ: ਪਰਮਜੀਤ ਸਿੰਘ ਗਾਜ਼ੀ ਅਤੇ ਸ: ਅਜੈਪਾਲ ਸਿੰਘ ਬਰਾੜ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ।

“ਪੰਜਾਬ ਜਲ ਸੰਕਟ ਅਤੇ ਕੌਮਾਂਤਰੀ ਸਿਆਸਤ” ਵਿਸ਼ੇ ਤੇ ਸੈਮੀਨਾਰ ਭਲਕੇ

ਦਿਨੋ ਦਿਨ ਗਹਿਰਾ ਰਹੇ ਪੰਜਾਬ ਦੇ ਜਲ ਸੰਕਟ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕਰਨ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਭਲਕੇ ਮਿਤੀ 19-04-2023 ਦਿਨ ਬੁੱਧਵਾਰ ਨੂੰ ਸੈਨੇਟ ਹਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਵੇਰੇ 10.30 ਵਜੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੇ ਮੌਜੂਦਾ ਹਲਾਤ ਅਤੇ ਭਵਿੱਖ ਦੇ ਪੈਂਤੜੇ” ਵਿਸ਼ੇ ਤੇ ਵਿਚਾਰ ਗੋਸ਼ਟੀ ਭਲਕੇ

ਪੰਜਾਬ ਵਿੱਚ ਮਾਰਚ ਮਹੀਨੇ ਵਾਪਰੇ ਦਮਨ ਚੱਕਰ ਤੋਂ ਬਾਅਦ ਇੱਥੇ ਸਮਾਜਿਕ, ਧਾਰਮਿਕ, ਰਾਜਨੀਤਿਕ, ਆਰਥਿਕ ਹਲਾਤ ਦਿਨ ਬ ਦਿਨ ਬਦਲਦੇ ਜਾ ਰਹੇ ਹਨ। ਉੱਥੇ ਨਾਲ ਅੰਤਰਰਾਸ਼ਟਰੀ ਰਾਜਨੀਤੀ ਦੀ ਸਮਝ ਰੱਖਣ ਵਾਲੇ ਲੋਕ ਕਹਿ ਰਹੇ ਹਨ ਕਿ ਦੱਖਣੀ ਏਸ਼ੀਆ ਦੇ ਪੂਰੇ ਖਿੱਤੇ ਦੇ ਹਾਲਾਤ ਵੀ ਲਗਾਤਾਰ ਬਦਲ ਰਹੇ ਹਨ। ਅਜਿਹੇ ਬਦਲ ਰਹੇ ਹਲਾਤਾਂ ਦਾ ਵਿਸ਼ਲੇਸ਼ਣ ਅਤੇ ਭਵਿੱਖ ਦੇ ਪੈਂਤੜੇ ਤਹਿ ਕਰਨ ਲਈ ਗੋਸਟਿ ਸਭਾ ਵੱਲੋਂ ਮਿਤੀ 19-04-2023, ਦਿਨ ਬੁੱਧਵਾਰ ਨੂੰ ਸ਼ਾਮ 5:00 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿਖੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ