ਮੋਹਾਲੀ: ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ 14 ਹੋਰ ਲੋਕਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਕੇਸ ਵਿਚ ਕੁਲ 18 ਦੋਸ਼ੀ ਸਨ ਜਿਹਨਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਦੀ 32.1 ਏਕੜ ਜ਼ਮੀਨ ਨੂੰ ਕਿਸੇ ਵਪਾਰੀ ਨੂੰ ਦੇਣ ਦਾ ਸੀ […]
ਚੰਡੀਗੜ੍ਹ: ਸਰੋਤਾਂ ਤੋਂ ਵੱਧ ਜ਼ਾਇਦਾਦ ਬਣਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੇ ਨਜ਼ਦੀਕੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਕੋਲਿਆਂਵਾਲੀ ਖਿਲਾਫ ਵਿਜੀਲੈਂਸ ਥਾਣੇ ਵਿੱਚ 1 ਜੁਲਾਈ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਮਾਮਲਾ […]
ਚੰਡੀਗੜ੍ਹ: ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ਾਂ ਵਿਚ ਘਿਰੇ ਹੋਏ ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਝੂਠ ਫੜ੍ਹਨ ਵਾਲਾ ਟੈਸਟ (ਪੋਲੀਗ੍ਰਾਫ ਟੈਸਟ) ਕਰਾਉਣ ਲਈ ਕਿਹਾ ਹੈ। ਰਾਜਜੀਤ ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਇਆ। ਵਿਜੀਲੈਂਸ ਬਿਊਰੋ ਵਲੋਂ ਨਸ਼ਾ ਤਸਕਰੀ ਨਾਲ ਸਬੰਧਿਤ ਤਰਨਤਾਰਨ ਦੇ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਸ਼ਮੂਲੀਅਤ […]
ਚੰਡੀਗੜ੍ਹ: ਪੰਜਾਬ ਦੀ ਬਾਦਲ ਦਲ-ਭਾਜਪਾ ਸਰਕਾਰ ਮੌਕੇ ਆਪਣੇ ਰੁਤਬੇ ਦੀ ਨਜ਼ਾਇਜ ਵਰਤੋਂ ਕਰਦਿਆਂ ਬਾਦਲ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ। ਬਾਦਲ ਪਰਿਵਾਰ ਦੇ ਨਿਜੀ ਤੌਰ ‘ਤੇ ਅਤਿ ਕਰੀਬੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਹਾਲੀ […]
ਚੰਡੀਗੜ੍ਹ: ਬਾਦਲ ਦਲ ਨਾਲ ਸਬੰਧਿਤ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਅਤੇ ਬਾਦਲ ਦਲ ਦੇ ਆਗੂ ਕੰਵਲਪ੍ਰੀਤ ਸਿੰਘ ਕਾਕੀ ਖਿਲਾਫ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਇਲਾਕੇ ਵਿਚ ਰੇਤੇ ਦੀ ਗੈਰਕਾਨੂੰਨੀ ਪਟਾਈ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀਆਂ ਹਦਾਇਤਾਂ ‘ਤੇ ਇਹ ਕੇਸ ਦਰਜ ਕੀਤਾ ਗਿਆ […]