ਬੁੱਢੇ ਦਰਿਆ ਤੋਂ ਇਲਾਵਾ ਪੰਜਾਬ ‘ਚ ਕਈ ਅਜਿਹੀਆਂ ਡਰੇਨਾਂ ਹਨ, ਜਿਨ੍ਹਾਂ ਚ ਪ੍ਰਦੂਸ਼ਣ ਦਾ ਪੱਧਰ ਬੁੱਢੇ ਦਰਿਆ ਵਰਗਾ ਹੀ ਹੈ ।
ਪੰਜਾਬ ਦੇ ਜਲ ਸੰਕਟ ਦੀ ਗੰਭੀਰ ਸਥਿਤੀ ਨੂੰ ਅਕਸਰ ਬਰਸਾਤ ਦੇ ਮੌਸਮ ਵਿਚ ਅਣਗੌਲਿਆ ਕੀਤਾ ਜਾਂਦਾ ਹੈ। ਪਰ ਇਥੇ ਇਹ ਗੱਲ ਧਿਆਨ ਦੇਣ ਯੋਗ ਹੈ ਕਿ ਅੱਖਾਂ ਮੀਟਣ ਦੇ ਨਾਲ ਖ਼ਤਰਾ ਟਲ ਨਹੀਂ ਜਾਂਦਾ। ਪੰਜਾਬ ਇਸ ਸਮੇਂ ਜਲ ਸੰਕਟ ਦੀ ਜੋ ਚਿੰਤਾਜਨਕ ਸਥਿਤੀ ਵਿੱਚੋਂ ਲੰਘ ਰਿਹਾ ਹੈ ਉਸ ਲਈ ਲਗਾਤਾਰ ਵਿਚਾਰ-ਚਰਚਾ ਜ਼ਰੂਰੀ ਹੈ।
24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।
ਸੁਪਰੀਮ ਕੋਰਟ ਦੀ ਹਦਾਇਤਾਂ ਅਨੁਸਾਰ ਕਿਸੇ ਵੀ ਸੂਰਤ ਵਿੱਚ ਐਸਵਾਈਐਲ ਨਹਿਰ ਦਾ ਕਿਨਾਰਾ ਨਹੀਂ ਭੰਨਿਆ ਜਾ ਸਕਦਾ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਗੰਦਾ ਪਾਣੀ ਨਹਿਰ ਵਿਚ ਪਾ ਦਿਤਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਜਾ ਰਹੇ ਫਜ਼ੂਲ ਦਾਰਿਆਈ ਪਾਣੀ ਦੇ ਵਹਾਅ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਐਮ ਐਲ ...
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਵੀ ਬਿਆਸ ਦਰਿਆਈ ਪਾਣੀ ਦੀ ਸੰਭਾਲ ਲਈ ਕੱਲ ਮੀਡਿਆ ਸਾਹਮਣੇ ਕੇਂਦਰ ਤੋਂ ਮੰਗ ਕੀਤੀ ਮੰਗ ਨੂੰ ਪਟਿਆਲਾ ਤੋਂ ...
ਚੰਡੀਗੜ੍ਹ: ਜਿੱਥੇ ਪਾਣੀਆਂ ਦੇ ਹੱਕ ਅਤੇ ਕੁਦਰਤੀ ਵਹਾਅ ਦੇ ਉਪਰਲੇ ਸੂਬਿਆਂ ਵਲੋਂ ਕੁਦਰਤੀ ਵਹਾਅ ਨੂੰ ਰੋਕ ਕੇ ਪਾਣੀ ਜਮ੍ਹਾ ਕਰਨ ਖਿਲਾਫ ਹੇਠਲੇ ਸੂਬੇ ਸੰਘਰਸ਼ ਕਰ ...
ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਕੱਲ੍ਹ ਹੋਈ ਉਤਰੀ ਪੰਜ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ 'ਚ ਐਸ.ਵਾਈ.ਐਲ. ਨਹਿਰ ਦੇ ਮੁੱਦੇ ਨੂੰ ਪੰਜਾਬ ਅਤੇ ਹਰਿਆਣੇ ਨੇ ਆਪਦੇ-ਆਪਦੇ ਪੱਖ ਤੋਂ ਉਭਾਰਿਆ। ਦੋਵਾਂ ਮੁੱਖ ਮੰਤਰੀਆਂ ਨੇ ਇਹਨੂੰ ਗੱਲਬਾਤ ਰਾਹੀਂ ਨਿਬੇੜਨ ਦੀ ਗੱਲ ਕਰਦਿਆਂ ਆਖਿਆ ਕਿ ਜੇ ਗੱਲਬਾਤ 'ਚ ਇਹਦਾ ਕੋਈ ਹੱਲ ਨਹੀਂ ਨਿਕਲਦਾ ਤਾਂ ਅਦਾਲਤ ਜਿਵੇਂ ਨਿਬੇੜੇਗੀ ਉਵੇਂ ਸਈ।
ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਚੌਟਾਲਿਆਂ ਦੀ ਪਾਰਟੀ ਇਨੈਲੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਉਤੇ ਦਬਾਅ ਪਾਉਣ ਵਾਸਤੇ ਆਉਂਦੀ 10 ਜੁਲਾਈ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰਿਆਣਾ ਵਿੱਚ ਰੋਕਿਆ ਜਾਵੇਗਾ। ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਸਤਲੁਜ ਯੁਮਨਾ ਲਿੰਕ ਨਹਿਰ ਦੇ ਮਾਮਲੇ ਨੂੰ ਸਿਆਸੀ ਤੌਰ ’ਤੇ ਹੱਲ ਨਹੀਂ ਕੀਤਾ ਜਾ ਸਕਦਾ ਹੈ। ਨਾਇਡੂ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦਿਵਾਉਣ ’ਚ ਮਦਦ ਜ਼ਰੂਰ ਕੀਤੀ ਜਾਵੇਗੀ। ਉਹ ਹਰਿਆਣਾ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸਕੀਮਾਂ ਬਾਰੇ ਮੁੱਖ ਮੰਤਰੀ ਸਮੇਤ ਦੂਜੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਚੰਡੀਗੜ੍ਹ ਆਏ ਸਨ।
Next Page »