ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਜਾ ਰਹੇ ਫਜ਼ੂਲ ਦਾਰਿਆਈ ਪਾਣੀ ਦੇ ਵਹਾਅ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਐਮ ਐਲ ਖੱਟੜ ਦੀ ਚਿੰਤਾ ਨਾਲ ਆਪਣੀ ਚਿੰਤਾ ਸਾਂਝੀ ਕੀਤੀ ਹੈ ਪਰ ਉਨ੍ਹਾਂ ਨੇ ਯਮਨਾ ਦਰਿਆ ਦੇ ਫਜੂਲ ਜਾ ਰਹੇ ਪਾਣੀ ਨੂੰ ਰੋਕਣ ਲਈ ਵੀ ਇਸੇ ਤਰ੍ਹਾਂ ਦੀ ਕੋਸ਼ਿਸ ਕਰਨ ਦਾ ਸੱਦਾ […]
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਵੀ ਬਿਆਸ ਦਰਿਆਈ ਪਾਣੀ ਦੀ ਸੰਭਾਲ ਲਈ ਕੱਲ ਮੀਡਿਆ ਸਾਹਮਣੇ ਕੇਂਦਰ ਤੋਂ ਮੰਗ ਕੀਤੀ ਮੰਗ ਨੂੰ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਾਰ ਦਿੰਦਿਆਂ ਤਿੱਖੀ ਆਲੋਚਨਾ ਕੀਤੀ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ ਦਾ ਪ੍ਰਬੰਧ ਕੇਂਦਰੀ ਬਲਾਂ […]
ਚੰਡੀਗੜ੍ਹ: ਜਿੱਥੇ ਪਾਣੀਆਂ ਦੇ ਹੱਕ ਅਤੇ ਕੁਦਰਤੀ ਵਹਾਅ ਦੇ ਉਪਰਲੇ ਸੂਬਿਆਂ ਵਲੋਂ ਕੁਦਰਤੀ ਵਹਾਅ ਨੂੰ ਰੋਕ ਕੇ ਪਾਣੀ ਜਮ੍ਹਾ ਕਰਨ ਖਿਲਾਫ ਹੇਠਲੇ ਸੂਬੇ ਸੰਘਰਸ਼ ਕਰ ਰਹੇ ਹਨ ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਪਾਣੀਆਂ ਦੇ ਮਸਲੇ ਵਿਚ ਕੇਂਦਰ ਦੀ ਦਖਲਅੰਦਾਜ਼ੀ ਦੀ ਆਪ ਮੰਗ ਕਰ ਰਹੇ ਹਨ ਤੇ […]