ਪੰਜਾਬ ਦੇ ਆਰਮੀ ਸਕੂਲ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰਾ

ਪੰਜਾਬ ‘ਚ ਜਲੰਧਰ ਸਥਿਤ ਆਰਮੀ ਪਬਲਿਕ ਸਕੂਲ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ‘ਤੇ ਧਕੇਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 5 ਮਈ ਤੋਂ ਇਸ ਸਕੂਲ ਵਿੱਚ ਸੰਸਕ੍ਰਿਤ ਦੀ ਪੜ੍ਹਾਈ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
ਪੰਜਾਬੀ ਭਾਸ਼ਾ: ਗ੍ਰੀਕ, ਫਾਰਸੀ ਅਤੇ ਸੰਸਕ੍ਰਿਤ ਨਾਲ ਪੰਜਾਬੀ ਦੇ ਭਾਸ਼ਾਈ ਸੰਬੰਧ

ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
