Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjabi Langauge in Punjab

Punjabi Langauge in Punjab

ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਅਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ ਕਰ ਦਿੱਤੀ।
ੳੁਹ ਕਹਿੰਦੇ ਨੇ ਅਾ ਜਾਣੀ ਏ ਸਾਡੀ ਭਾਸ਼ਾ ਥੋੜੇ ਚਿਰ ਨੂੰ ਸੱਚ ਈ ਹੋਣੈ!
ਵੰਗਾਰ ਦਾ ਜਵਾਬ ਦੇਣ ਲਈ ਅਤੇ ਮਿੱਠੀ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਲਈ ਪੰਜਾਬੀ ਮਾਂ-ਬੋਲੀ ਦੇ ਧੀਆਂ-ਪੁੱਤਰਾਂ ਵੱਲੋਂ ਅੱਜ (17 ਸਤੰਬਰ ਨੂੰ) ਪੰਜਾਬ ਵਿਚ ਵੱਖ-ਵੱਖ ਥਾਈਂ ਜਲਸੇ ਅਤੇ ਵਿਖਾਵੇ ਕੀਤੇ ਜਾਣਗੇ।
ਪਿਛਲੇ ਲੰਮੇ ਸਮੇ ਤੋਂ ਚੰਡੀਗੜ 'ਚ ਪੰਜਾਬੀ ਬੋਲੀ ਨੂੰ ਲਾਗੂ ਕਰਵਾਉਣ ਲਈ ਯਤਨ ਕਰ ਰਹੇ ਬਲਜੀਤ ਸਿੰਘ ਖਾਲਸਾ ਨੂੰ ਅਦਾਲਤ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ ਤਿੰਨ ਮਹੀਨੇ ਦੀ ਸਜਾ ਸੁਣਾਈ ਹੈ।

ਲੁਧਿਆਣਾ: ਸੂਬੇ ਵਿੱਚ ਪੰਜਾਬੀ ਮਾਂ ਬੋਲੀ ਦੀ ਖੁਸ਼ਹਾਲੀ ਤੇ ਵਿਕਾਸ ਲਈ ਬਣਿਆ ਭਾਸ਼ਾ ਵਿਭਾਗ ਦਾ ਲੁਧਿਆਣਾ ਦਫ਼ਤਰ ਕਥਿਤ ਤੌਰ ’ਤੇ ਆਰਥਿਕ ਤੰਗੀ ਕਾਰਨ ਸਿਸਕੀਆਂ ਲੈਂਦਾ ਮਹਿਸੂਸ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਂ ਬੋਲੀ ਪੰਜਾਬੀ ਦੀ ਬਿਹਤਰੀ ਲਈ ਬਣਾਏ ਗਏ ਭਾਸ਼ਾ ਵਿਭਾਗ ਦੀ ਆਰਥਿਕ ਸਥਿਤੀ ਦੇ ਡਾਵਾਂਡੌਲ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ […]

ਅੱਜ-ਕੱਲ੍ਹ ਲੋਕਾਂ ਨੇ ਆਪਣੇ ਘਰਾਂ ਅਤੇ ਕਾਰੋਬਾਰੀ ਥਾਂਵਾਂ ਵਿਚ ਦਿਨ-ਤਰੀਕਾਂ ਵੇਖਣ ਲਈ ਇਸ ਤਰ੍ਹਾਂ ਦੇ ਕਿਤਾਬਚੇ ਰੱਖੇ ਹਨ ਜਿਨ੍ਹਾਂ ਦੇ ਹਰ ਸਫੇ ਉਪਰ ਇਕੋ ਪਾਸੇ ਦਿਨ-ਤਰੀਕ ਦੇ ਨਾਲ ਕੋਈ ਧਾਰਮਿਕ ਸੁਨੇਹਾ (ਗੁਰਬਾਣੀ ਦੇ ਸ਼ਬਦ ਆਦਿ) ਲਿਖਿਆ ਹੁੰਦਾ ਹੈ, ਜਿਸ ਦੇ ਅਰਥ ਵੀ ਲਿਖੇ ਹੁੰਦੇ ਹਨ। ਇਕ ਦਿਨ ਮੈਂ ਡਾਕਟਰ ਕੋਲ ਗਿਆ ਤਾਂ ਉਸਦੀ ਦੁਕਾਨ ਉਪਰ ਵੀ ਅਜਿਹੇ ਕਿਤਾਬਚੇ ਉਪਰ ਨਿੱਕੇ ਨਿੱਕੇ ਅਖਰਾਂ ਵਿਚ ਗੁਰਬਾਣੀ ਲਿਖੀ ਹੋਈ ਸੀ ਅਤੇ ਵਿਆਖਿਆ ਤੋਂ ਪਹਿਲਾਂ ਮੋਟਾ ਕਰਕੇ ‘ਅਰਥ’ ਲਿਖਿਆ ਹੋਇਆ ਸੀ।
ਸੁਨਾਮ ਰੇਲਵੇ ਸਟੇਸ਼ਨ ਦਾ ਨਾਮ ਪੰਜਾਬੀ ਵਿੱਚ ਸਿਖ਼ਰ ’ਤੇ ਲਿਖ ਕੇ ਰੇਲਵੇ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਹੈ। ਆਰਟੀਆਈ ਪਾਉਣ ਵਾਲੇ ਜਤਿੰਦਰ ਜੈਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਕੰਮ ਲਈ ਕਾਫੀ ਸੰਘਰਸ਼ ਕਰਨਾ ਪਿਆ ਹੈ।
ਪੰਜਾਬੀ ਬੋਲੀ ਨੂੰ ਬਣਦਾ ਸਥਾਨ ਦਿਵਾਉਣ ਲਈ ਪਟਿਆਲਾ ਦੇ ਭਾਸ਼ਾ ਭਵਨ ਵਿੱਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਰਵਾਈ ‘ਪੰਜਾਬੀ ਭਾਸ਼ਾ ਕਨਵੈਨਸ਼ਨ’ ਦੌਰਾਨ ਪੰਜਾਬ ਵਿੱਚ ਹਰ ਪੱਧਰ ’ਤੇ ਪੰਜਾਬੀ ਨੂੰ ਸਿਰਮੌਰ ਦਰਜ਼ਾ ਦਿਵਾਉਣ ਲਈ ਡਟਵੀਂ ਪੈਰਵੀ ਕਰਨ ਅਹਿਦ ਲਿਆ ਗਿਆ ਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਪੰਜਾਬੀ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਵੀ ਲਾਏ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।