● ਭਾਰਤ ਦੇ ਸੂਬੇ ਝਾਰਖੰਡ ਦੀਆਂ ਚੋਣਾਂ ਵਿੱਚ ਭਾਜਪਾ ਦੀ ਹਾਰ ● ਝਾਰਖੰਡ ਦੀ ਖੇਤਰੀ ਪਾਰਟੀ ਝਾਰਖੰਡ ਮੁਕਤੀ ਮੋਰਚਾ ਕਾਂਗਰਸ ਨਾਲ ਮਿਲਕੇ ਸਰਕਾਰ ਬਣਾਏਗੀ ● ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੱਖਣ ਭਾਰਤ ਦੇ ਲੋਕ ਸੜਕਾਂ 'ਤੇ ਉਤਰੇ ● ਮੁਸਲਿਮ ਜੱਥੇਬੰਦੀਆਂ ਨੇ ਬੰਗਲੂਰੂ ਵਿੱਚ ਸ਼ਾਂਤਮਈ ਰੈਲੀ ਕੱਢੀ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇੜੇ ਲੱਗਣ ਵਾਲੀ ਇਸ ਪ੍ਰਦਰਸ਼ਨੀ ਦੌਰਾਨ ਕਿਤਾਬਾਂ ਦੀ ਕੀਮਤ ਉੱਤੇ 30% ਤੋਂ 50% ਤੱਕ ਖਾਸ ਛੂਟ ਵੀ ਦਿੱਤੀ ਜਾਵੇਗੀ।
ਪੁਸਤਕ ਪ੍ਰੇਮ ਲਹਿਰ ਵੱਲੋਂ ਨੌਜਵਾਨਾਂ ਵਿਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਦੀ ਕੋਸ਼ਿਸ਼ਾਂ ਤਹਿਤ ਵੱਖ-ਵੱਖ ਸ਼ਹਿਰਾਂ-ਕਸਬਿਆਂ ਵਿਚ ਕਿਤਾਬਾਂ ਦੀਆਂ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਦੀ ਲੜੀ ਵਿਚ ਅਗਲੀਆਂ ਪ੍ਰਦਰਸ਼ੀਆਂ ਖੰਨਾ ਅਤੇ ਮੁਕੇਰੀਆਂ ਵਿਖੇ ਲੱਗਣ ਜਾ ਰਹੀਆਂ ਹਨ।
ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਿਚਾਰ ਗੋਸ਼ਟੀ: ਕਿਤਾਬ ਪੜਚੋਲ ਕਰਵਾਈ ਜਾ ਰਹੀ ਹੈ।