ਅੱਜ ਦਾ ਖਬਰਸਾਰ | 15 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਕਸ਼ਮੀਰ ਵਿਚੋਂ ਰੋਕਾਂ ਚੁੱਕੀਆਂ ਜਾਣ: ਯੂਰਪੀ ਸਫੀਰ ਦਾ ਵਫਦ : • ਖਬਰਾਂ ਹਨ ਕਿ 25 ਵਿਦੇਸ਼ੀ ਸਫੀਰਾਂ ਦਾ ਇਕ ਵਫਦ ਬੀਤੇ ਦਿਨੀਂ ਕਸ਼ਮੀਰ ਦੇ ਦਿੱਲੀ ਸਲਤਨਤ ਵੱਲੋਂ ਕਰਵਾਏ ਦੌਰੇ ਉੱਤੇ ਗਿਆ ਸੀ। • ਬੀਤੇ ਕੱਲ੍ਹ (14 ਫਰਵਰੀ ਨੂੰ) ਇਹਨਾਂ ਸਫੀਰਾਂ ਵੱਲੋਂ ਦਿੱਲੀ […]
ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਹਲਕੇ ਦੇ ਮਹਿਤਪੁਰ ਥਾਣੇ ’ਚ ਤਾਇਨਾਤ ਕੀਤੇ ਗਏ ਐਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਗ਼ੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਟਿਕਟ ਮਿਲਣ ਦੇ ਦੂਜੇ ਦਿਨ ਹੀ ਲਾਡੀ ਖ਼ਿਲਾਫ਼ ਪਰਚਾ ਦਰਜ ਹੋਣ ਨਾਲ ਕਾਂਗਰਸ ਸਰਕਾਰ ਸਿਆਸੀ ਸੰਕਟ ’ਚ ਫਸ ਗਈ ਹੈ। ਉਧਰ ਲਾਡੀ ਸ਼ੇਰੋਵਾਲੀਆਂ […]
ਚੰਡੀਗੜ੍ਹ: ਪੰਜਾਬ ’ਚ ਅੱਜ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਕੈਪਟਨ ਵਜ਼ਾਰਤ ’ਚ ਨੌਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ ਜਿਨ੍ਹਾਂ ’ਚ ਸੁਖਜਿੰਦਰ ਸਿੰਘ ਰੰਧਾਵਾ, ਸੁੱਖ ਸਰਕਾਰੀਆ, ਓ ਪੀ ਸੋਨੀ, ਬਲਬੀਰ ਸਿੰਘ ਸਿੱਧੂ, ਵਿਜੇਇੰਦਰ ਸਿੰਗਲਾ, ਗੁਰਪ੍ਰੀਤ ਸਿੰਘ ਕਾਂਗੜ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਨ ਆਸ਼ੂ ਅਤੇ ਸ਼ਿਆਮ ਸੁੰਦਰ ਅਰੋੜਾ ਦੇ ਨਾਮ […]