ਮੌਜੂਦਾ ਸਮੇਂ ਵਿੱਚ ਸੰਸਾਰ ਦੀ ਸਿਆਸਤ ਦਾ ਮੁਹਾਂਦਰਾਂ ਤੇਜੀ ਨਾਲ ਬਦਲ ਰਿਹਾ ਹੈ। ਅਮਰੀਕਾ-ਚੀਨ ਦਰਮਿਆਨ 'ਵਪਾਰ-ਯੁੱਧ' ਵੱਜੋਂ ਸ਼ੁਰੂ ਹੋਇਆ ਵਰਤਾਰਾ ਨਵੇਂ ਸ਼ੀਤ-ਯੁੱਧ ਦਾ ਰੂਪ ਧਾਰਦਾ ਜਾ ਰਿਹਾ ਹੈ ਜੋ ਕਿ ਸੰਸਾਰ ਦੀ ਆਰਥਿਕਤਾ, ਆਲਮੀ ਸਿਆਸਤ, ਕੌਮਾਂਤਰੀ ਸੰਬੰਧਾਂ, ਕੂਟਨੀਤੀ ਅਤੇ ਖੇਤਰੀ ਜਾਂ ਭੂ-ਸਿਆਸਤ ਦੇ ਹਾਲਾਤਾਂ ਉੱਤੇ ਅਸਰਅੰਦਾਜ ਹੋ ਰਿਹਾ ਹੈ।
ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ ਆਪੋ ਵਿੱਚੀ ਹੱਥੋਂ ਪਾਈ ਵੀ ਹੋ ਹਟੇ ਹਨ।
ਨੰਵਬਰ 1984 ਦੇ ਨਸਲਕੁਸ਼ੀ ਪੀੜਤ ਲੋਕਾਂ ਦੇ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਹਰ ਦਿਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਇਨ੍ਹਾਂ ਮਾਮਲਿਆਂ ਲਈ ਵਿਸ਼ੇਸ ਅਦਾਲਤ ਬਣਾਏ ਜਾਣ ਦੀ ਮੰਗ ਵੀ ਕੀਤੀ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ...
ਚੰਡੀਗੜ੍ਹ: ਕੁਝ ਦਿਨ ਪਹਿਲਾਂ ਇਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲ ...
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।
ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ...
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਰਤ ਦੀ ਕੇਂਦਰੀ ਸਰਕਾਰ ਸਾਹਮਣੇ ਪੂਰੀ ਤਰ੍ਹਾਂ ਆਤਮ ਸਮਰਪਣ ਕਰ ਦਿੱਤਾ ਪ੍ਰਤੀਤ ਹੋ ਰਿਹਾ ਹੈ, ...
ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ): ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋˆ ਪਰਦਾ ਹਟਾ ਕੇ ...
ਅੰਮ੍ਰਿਤਸਰ: ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ...
Next Page »