Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rajnath Singh

Rajnath Singh

ਮੌਜੂਦਾ ਸਮੇਂ ਵਿੱਚ ਸੰਸਾਰ ਦੀ ਸਿਆਸਤ ਦਾ ਮੁਹਾਂਦਰਾਂ ਤੇਜੀ ਨਾਲ ਬਦਲ ਰਿਹਾ ਹੈ। ਅਮਰੀਕਾ-ਚੀਨ ਦਰਮਿਆਨ 'ਵਪਾਰ-ਯੁੱਧ' ਵੱਜੋਂ ਸ਼ੁਰੂ ਹੋਇਆ ਵਰਤਾਰਾ ਨਵੇਂ ਸ਼ੀਤ-ਯੁੱਧ ਦਾ ਰੂਪ ਧਾਰਦਾ ਜਾ ਰਿਹਾ ਹੈ ਜੋ ਕਿ ਸੰਸਾਰ ਦੀ ਆਰਥਿਕਤਾ, ਆਲਮੀ ਸਿਆਸਤ, ਕੌਮਾਂਤਰੀ ਸੰਬੰਧਾਂ, ਕੂਟਨੀਤੀ ਅਤੇ ਖੇਤਰੀ ਜਾਂ ਭੂ-ਸਿਆਸਤ ਦੇ ਹਾਲਾਤਾਂ ਉੱਤੇ ਅਸਰਅੰਦਾਜ ਹੋ ਰਿਹਾ ਹੈ।
ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ ਆਪੋ ਵਿੱਚੀ ਹੱਥੋਂ ਪਾਈ ਵੀ ਹੋ ਹਟੇ ਹਨ।
ਨੰਵਬਰ 1984 ਦੇ ਨਸਲਕੁਸ਼ੀ ਪੀੜਤ ਲੋਕਾਂ ਦੇ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਹਰ ਦਿਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਇਨ੍ਹਾਂ ਮਾਮਲਿਆਂ ਲਈ ਵਿਸ਼ੇਸ ਅਦਾਲਤ ਬਣਾਏ ਜਾਣ ਦੀ ਮੰਗ ਵੀ ਕੀਤੀ।

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਇਹ ਨਿਯੁਕਤੀ ਬਾਦਲਾਂ ਵਲੋਂ ਭਾਜਪਾ ਨਾਲ ਕੀਤੀ ਸੌਦੇਬਾਜੀ ਤਹਿਤ ਹੋਈ ਹੈ। ਅੱਜ ਇਥੇ ਪਾਕਿਸਤਾਨ ਲਈ ਰਵਾਨਾ ਹੋਣ […]

ਚੰਡੀਗੜ੍ਹ: ਕੁਝ ਦਿਨ ਪਹਿਲਾਂ ਇਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਹਾਜ਼ਰੀ ਵਿਚ ਕਿਹਾ ਸੀ ਕਿ ਚੰਡੀਗੜ੍ਹ ਉੱਤੇ ਯਕੀਨੀ ਤੌਰ ‘ਤੇ ਪੰਜਾਬ ਦਾ ਹੱਕ ਹੈ। ਪਰ ਹੁਣ ਕੁਝ ਦਿਨਾਂ ਮਗਰੋਂ ਹੀ ਉਹ ਫੌਕੀ ਬੜ੍ਹਕ ਮਾਰਨ ਤੋਂ ਬਾਅਦ […]

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ 'ਤੇ ਛੇਤੀ ਫੈਸਲਾ ਲਿਆ ਜਾਵੇ।

ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸ਼ਹਿਰ ਵਿਚ ਸਿੱਖ ਘਰਾਂ ਅਤੇ ਸਿੱਖ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਨੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਫਿਕਰਮੰਦ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ਿਲੋਂਗ ਸ਼ਹਿਰ […]

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਰਤ ਦੀ ਕੇਂਦਰੀ ਸਰਕਾਰ ਸਾਹਮਣੇ ਪੂਰੀ ਤਰ੍ਹਾਂ ਆਤਮ ਸਮਰਪਣ ਕਰ ਦਿੱਤਾ ਪ੍ਰਤੀਤ ਹੋ ਰਿਹਾ ਹੈ, ਜਿਸ ਦੇ ਇਸ਼ਾਰੇ ਪਹਿਲਾਂ ਵੀ ਉਸ ਸਮੇਂ ਮਿਲੇ ਸਨ ਜਦੋਂ ਭਾਰਤ ਦੀ ਕੇਂਦਰੀ ਸੱਤਾ ਦੀ ਤਰਜ਼ ‘ਤੇ ਹੀ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਸਰਕਾਰ ਦੇ ਸਿੱਖ ਮੰਤਰੀਆਂ ਖਿਲਾਫ ਨਫਰਤ […]

ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ): ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋˆ ਪਰਦਾ ਹਟਾ ਕੇ ਲੋਕ ਸਮਰਪਣ ਕੀਤਾ ਅਤੇ ਜਲਿਆਂਵਾਲੇ ਬਾਗ ਵਿਚ ਅੰਗਰੇਜ਼ ਹਕੂਮਤ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਵਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ […]

ਅੰਮ੍ਰਿਤਸਰ: ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਸਮੇਂ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।