Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rajwinder Kaur Bhagike

Rajwinder Kaur Bhagike

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਧੱਕਾ ਲੱਗਾ ਜਦੋਂ ਬਾਦਲ ਦਲ ਨਾਲ ਸਬੰਧਿਤ ਮੋਗਾ ਜ਼ਿਲ੍ਹੇ ਦੇ ਦੋ ਮੌਜੂਦਾ ਵਿਧਾਇਕਾਂ ਜਿੰਨ੍ਹਾਂ 'ਚ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਵਿਧਾਇਕ ਹਲਕਾ ਬਾਘਾਪੁਰਾਣਾ ਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਿਧਾਇਕ ਨਿਹਾਲ ਸਿੰਘ ਵਾਲਾ ਸ਼ਾਮਿਲ ਹਨ ਤੇ ਇਹ ਦੋਵੇਂ ਵਿਧਾਇਕ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਾਰੀ ਕੀਤੇ ਉਮੀਦਵਾਰਾਂ ਦੀ ਸੂਚੀ 'ਚ ਇੰਨ੍ਹਾਂ ਦੋਵਾਂ ਵਿਧਾਇਕਾਂ ਨੂੰ ਇਸ ਵਾਰ ਟਿਕਟਾਂ ਨਹੀਂ ਦਿੱਤੀਆਂ ਸਨ, ਜਿਸ ਦੇ ਰੋਸ ਵਜੋਂ ਇੰਨ੍ਹਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।
ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਝਟਕਾ ਦਿੰਦੇ ਹੋਏ ਦੋ ਮੌਜੂਦਾ ਅਕਾਲੀ ਵਿਧਾਇਕ ਮਹੇਸ਼ ਇੰਦਰ ਸਿੰਘ ਤੇ ਰਾਜਵਿੰਦਰ ਕੌਰ ਭਾਗੀਕੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ। ਮਹੇਸ਼ ਇੰਦਰ ਸਿੰਘ ਬਾਘਾਪੁਰਾਣਾ ਤੋਂ ਵਿਧਾਇਕ ਹਨ। ਜਦਕਿ ਰਾਜਵਿੰਦਰ ਕੌਰ ਭਾਗੀਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।