ਨਵੀਂ ਦਿੱਲੀ: ਬੁੱਧਵਾਰ ਨੂੰ ਰਾਜ ਸਭਾ ਵਿਚ ਦਿੱਤੇ ਇਕ ਜਵਾਬ ਵਿਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਸਾਲ 2017 ਵਿਚ ਭਾਰਤ ਅੰਦਰ ਸਭ ਤੋਂ ਵੱਧ ਫਿਰਕੂ ਫਸਾਦ ਦੀਆਂ ਘਟਨਾਵਾਂ ਵਾਪਰੀਆਂ ਹਨ ਤੇ ਇਹਨਾਂ ਘਟਨਾਵਾਂ ਵਿਚ 2014 ਤੋਂ ਬਾਅਦ 30 ਫੀਸਦੀ ਵਾਧਾ ਹੋਇਆ ਹੈ। ਭਾਰਤ ਦੇ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਵਲੋਂ ਦਿੱਤੀ […]