ਰੂਪਨਗਰ: ਠੱਗੀ ਦੇ ਮਾਮਲੇ ਵਿਚ ਰੋਪੜ ਜੇਲ੍ਹ ਅੰਦਰ ਨਜ਼ਰਬੰਦ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨਿਸ਼ਾਂਤ ਕੁਮਾਰ ਦੀ ਕੁੱਟਮਾਰ ਸਬੰਧੀ ਨਿਸ਼ਾਂਤ ਕੁਮਾਰ ਦਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਵਿਚ ਹੋਈ ਕੁੱਟਮਾਰ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਮਨਦੀਪ ਸਿੰਘ ਬੱਗਾ ਅਤੇ ਉਸਦੇ ਸਾਥੀਆਂ ਨੇ ਉਸ ਨੂੰ ਕੁੱਟਿਆ […]
ਚੰਡੀਗੜ੍ਹ: ਅੱਜ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨਆਈਏ ਵਲੋਂ ਰੋਪੜ੍ਹ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਰਮਨਦੀਪ ਸਿੰਘ ਬੱਗਾ ਨੂੰ ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਦਰਜ ਮਾਮਲਾ ਨੰ. ਆਰਸੀ/24/ਦਿੱਲੀ/17 ਸਬੰਧੀ ਮੋਹਾਲੀ ਸਥਿਤ ਐਨਆਈਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਐਨਆਈਏ ਨੇ ਅਦਾਲਤ ਤੋਂ ਰਮਨਦੀਪ ਸਿੰਘ ਦੇ ਸੱਤ ਦਿਨਾ ਰਿਮਾਂਡ ਦੀ […]