ਚੰਡੀਗੜ੍ਹ: ਭਾਰਤ ਵਿਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖਾਸ ਤੌਰ ‘ਤੇ ਘੱਟਗਿਣਤੀ ਕੌਮਾਂ ‘ਤੇ ਹੁੰਦੇ ਸਰਕਾਰੀ ਜ਼ਬਰ ਦੀਆਂ ਸੱਚਾਈਆਂ ਲੋਕਾਂ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ‘ਤੇ ਹੋ ਰਹੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਗੁਜਰਾਤ ਵਿਚ ਹੋਏ ਮੁਸਲਮਾਨ ਕਤਲੇਆਮ ਸਬੰਧੀ ਸਟਿੰਗ ਆਪਰੇਸ਼ਨ ਰਾਹੀਂ ਸੱਚ ਸਾਹਮਣੇ ਲਿਆਉਣ ਵਾਲੀ ਪੱਤਰਕਾਰ ਰਾਣਾ ਆਯੂਬ ਨੂੰ ਲਗਾਤਾਰ ਜਾਨੋ ਮਾਰਨ […]