ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰ ਤਾਂ ਐਲਾਨ ਦਿੱਤੇ ਪਰ ਅਮਲ ਕਦੋਂ ਹੋਵੇਗਾ ?

ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਚਮਕੌਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਲਤਾਨਪੁਰ ਲੋਧੀ, ਸ੍ਰੀ ਤਰਨ ਤਾਰਨ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਮੰਗ ਉੱਠਦੀ ਰਹੀ।
ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਮਿਸਾਲੀ ਸਜ਼ਾ ਮਿਲੇ: ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।
ਖਾ.ਲਿ.ਫੋ. ਦੇ ਮੁਖੀ ਭਾਈ ਹਰਮੀਤ ਸਿੰਘ (ਪੀ.ਐੱਚ.ਡੀ) ਨਮਿਤ ਸ਼ਹੀਦੀ ਸਮਾਗਮ ਹੋਇਆ
ਸ੍ਰੀ ਅੰਮ੍ਰਿਤਸਰ: ਖਾਲਿਸਤਾਨ ਲਿਬਰੇਸ਼ਨ ਫੋਰਸ (ਖਾ.ਲਿ.ਫੋ.) ਦੇ ਮੁਖੀ ਭਾਈ ਹਰਮੀਤ ਸਿੰਘ ਨਮਿਤ ਸ਼ਹੀਦੀ ਸਮਾਗਮ ਬੀਤੇ ਕੱਲ੍ਹ ਭਾਵ ਬੁੱਧਵਾਰ (5 ਫਰਵਰੀ) ਨੂੰ ਹੋਇਆ। ਲੰਘੀ 27 ਜਨਵਰੀ ਨੂੰ ਲਾਹੌਰ ਨੇੜੇ ਬੰਦੂਕਧਾਰੀਆਂ ਨੇ ਹਮਲਾ ਕਰਕੇ ਭਾਈ ਹਰਮੀਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ। ਸ੍ਰੀ ਅੰਮ੍ਰਿਤਸਰ ਦੇ ਬੀ-ਬਲਾਕ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਸ਼ਹੀਦੀ ਸਮਾਗਮ ਵਿਚ ਸਿੱਖ ਸੰਘਰਸ਼ ਨਾਲ […]
ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜਿਸ਼ ਦਾ ਹਿੱਸਾ ਹੈ ‘ਬਲੈਕੀਆ’ ਫਿਲਮ: ਸਿ.ਯੂ.ਫੈ.ਭਿ.

ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ ਗਿਆ ਹੈ। ਖਾੜਕੂਵਾਦ ਉਪਰੰਤ ਪੰਜਾਬ ਵਿੱਚ ਫਲੇ ਫੁਲੇ ਨਸ਼ਿਆਂ ਦੇ ਵਪਾਰ ਅਤੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਜ਼ਿੰਮੇਵਾਰ ਵੀ ਪਾਕਿਸਤਾਨ ਨੂੰ ਠਹਿਰਾ ਕੇ ਹਿੰਦੁਸਤਾਨ ਨੂੰ ਕਲੀਨ ਚਿੱਟ ਦਿੱਤੀ ਗਈ ਹੈ।
ਸਿਆਸੀ ਸੂਝ ਦੀ ਘਾਟ ਨੇ ਕਰਵਾਇਆ ਮੋਰਚਾ ਅਸਫਲ,ਕਮੇਟੀ ਵਲੋਂ ਸੱਦੇ ਇਕੱਠ ‘ਚ ਸ਼ਾਮਲ ਹੋਵਾਂਗੇ: ਨੌਜਵਾਨ ਆਗੂ

ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਹੋਰ ਨੋਜਵਾਨ ਆਗੂਆਂ ਜਿਹਨਾਂ ਵਿੱਚ ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਪੰਜਾਬ ਸਿੰਘ, ਭਾਈ ਗੁਰਸੇਵਕ ਸਿੰਘ ਭਾਣਾ, ਭਾਈ ਪਪਲਪ੍ਰੀਤ ਸਿੰਘ ਵਲੋਂ ਪੱਤਰਕਾਰ ਵਾਰਤਾ ਰਾਹੀਂ ਇਹ ਐਲਾਨ ਕੀਤਾ ਕਿ ਉਹ ਵੀ 27 ਜਨਵਰੀ ਨੂੰ ਹੋਣ ਜਾ ਰਹੇ ਇਕੱਠ ਵਿੱਚ ਜਾ ਸ਼ਾਮਲ ਹੋਣਗੇ।
ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਸਿੱਖ ਨੌਜਵਾਨਾਂ ਦੇ ਘਰਾਂ ਤੇ ਛਾਪੇਮਾਰੀ

ਸ਼ੁਰੂਆਤੀ ਤੌਰ ਉੱਤੇ ਮਿਲੀ ਜਾਣਕਾਰੀ ਮੁਤਾਬਕ ਅੱਜ (ਨਵੰਬਰ 20) ਸਵੇਰੇ ਤੜਕ ਪੰਜਾਬ ਪੁਲਿਸ ਨੇ ਕਈ ਸਿੱਖ ਨੌਜਵਾਨਾਂ ਦੇ ਘਰਾਂ ਉੱਤੇ ਛਾਪੇ ਮਾਰੀ ਕੀਤੀ।
